ਖ਼ਾਲਸਾ ਕਾਲਜ ’ਚ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਗਣਿਤ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ.
ਜਾਗਰੂਕਤਾ ਪ੍ਰੋਗਰਾਮ ਦੌਰਾਨ ਸਬ-ਇੰਸਪੈਕਟਰ ਸੁਖਦੇਵ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਅਮਨਦੀਪ ਹੀਰਾ। ਤਸਵੀਰ : ਧਾਲੀਵਾਲ
13-10-2026