14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਹੁਸ਼ਿਆਰਪੁਰ ਊਨਾ ਮਾਰਗ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਰ ਦੀ ਤਲਾਸ਼ੀ ਦੌਰਾਨ 8 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਕਥਿਤ ਦੋਸ਼ੀ ਮੋਹਿਤ ਸ਼ਰਮਾ ਵਾਸੀ ਚਾਂਦ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਹੁਸ਼ਿਆਰਪੁਰ ਊਨਾ ਮਾਰਗ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਰ ਦੀ ਤਲਾਸ਼ੀ ਦੌਰਾਨ 8 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਕਥਿਤ ਦੋਸ਼ੀ ਮੋਹਿਤ ਸ਼ਰਮਾ ਵਾਸੀ ਚਾਂਦ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦੜੇ ਸੱਟੇ ਦਾ ਕੰਮ ਕਰਨ ਵਾਲੇ 2 ਕਾਬੂ ਅਗਲੀ ਖ਼ਬਰ ਤਲਵਾੜਾ ਪ੍ਰੈੱਸ ਕਲੱਬ ਨੇ ਪੁਤਲਾ ਸਾੜਿਆ
Ad Position 24