13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਵਾਜ਼-ਏ-ਪੰਜਾਬ ਪਾਰਟੀ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ-ਡਾ. ਕੁਲਵੰਤ ਸਿੰਘ

ਚੱਬੇਵਾਲ, 13 ਅਕਤੂਬਰ (ਰਾਜੀਵ ਭਾਰਦਵਾਜ)-ਆਵਾਜ਼-ਏ-ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਕੁਲਵੰਤ ਸਿੰਘ ਚੱਬੇਵਾਲ ਨੇ ਪੰਜਾਬ ਦੀ ਜ਼ਮੀਨ, ਪੰਜਾਬੀਆਂ ਦੇ ਹੱਕਾਂ ਤੇ ਪੰਜਾਬ ਵਿਚ ਦੂਜੇ ਸੂਬਿਆਂ ਦੇ ਰਹਿਣ ਵਾਲੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਕਈ ਸਵਾਲ ਉਠਾਏ ਹਨ।

Ad Position 21
No active advertisement
ਅਜੀਤ ਡੈਸਕ 14-10-2026
ਚੱਬੇਵਾਲ, 13 ਅਕਤੂਬਰ (ਰਾਜੀਵ ਭਾਰਦਵਾਜ)-ਆਵਾਜ਼-ਏ-ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਕੁਲਵੰਤ ਸਿੰਘ ਚੱਬੇਵਾਲ ਨੇ ਪੰਜਾਬ ਦੀ ਜ਼ਮੀਨ, ਪੰਜਾਬੀਆਂ ਦੇ ਹੱਕਾਂ ਤੇ ਪੰਜਾਬ ਵਿਚ ਦੂਜੇ ਸੂਬਿਆਂ ਦੇ ਰਹਿਣ ਵਾਲੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਕਈ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਮਾਮਲਿਆਂ ਬਾਰੇ ਸਹੀ ਜਾਣਕਾਰੀ ਮਿਲਣੀ ਚਾਹੀਦੀ ਹੈ ਅਤੇ ਸਰਕਾਰਾਂ ਨੂੰ ਵੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਭਾਰਤ ਵਿਚ ਕੋਈ ਵੀ ਅਜਿਹਾ ਸੂਬਾ ਨਹੀਂ ਹੈ ਜਿਥੇ ਪੰਜਾਬੀਆਂ ਨੂੰ ਪਲਾਟ ਕੱਟ ਕੇ ਦਿੱਤੇ ਗਏ ਹੋਣ। ਦੂਜੇ ਸੂਬਿਆਂ ਵਿਚ ਪੰਜਾਬੀਆਂ ਨੂੰ ਰਾਸ਼ਨ ਕਾਰਡ ਤੇ ਵੋਟਰ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਗਈ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਬਾਰੇ ਲੋਕਾਂ ਨੂੰ ਸਹੀ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਸੂਬਾ ਕਮੇਟੀ ਮੈਂਬਰ ਬਣਨ ’ਤੇ ਰਿੰਕੂ ਚਾਂਦਪੁਰੀ ਸਨਮਾਨਿਤ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਕਿਸਾਨ ਮੇਲਾ ਭਲਕੇ
Ad Position 24