15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਵਰਗਧਾਮ ਦਸੂਹਾ ਲਈ ਕੁਲਵਿੰਦਰ ਸਿੰਘ ਸਾਬੀ ਨੇ 11 ਹਜ਼ਾਰ ਰੁਪਏ ਭੇਟ

ਦਸੂਹਾ, 14 ਅਕਤੂਬਰ (ਕੌਸ਼ਲ)- ਸਵਰਗਧਾਮ ਦਸੂਹਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਲਈ ਰੀਅਲ ਅਸਟੇਟ ਕਾਰੋਬਾਰੀ ਕੁਲਵਿੰਦਰ ਸਿੰਘ ਉਰਫ਼ ਸਾਬੀ ਨੇ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਸਵਰਗਧਾਮ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਅਤੇ ਦਇਆਨੰਦ ਆਦਰਸ਼ ਵਿਦਿਆਲਿਆ ਦੇ ਪ੍ਰਧਾਨ ਤੇ ਸੇਵਾਮੁਕਤ ਪ੍ਰਿੰਸੀਪਲ ਸਵਤੰਤਰ ਕੁਮਾਰ ਚੋਪੜਾ ਨੇ ਦਾਨ ਰਾਸ਼ੀ ਪ੍ਰਾਪਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 15-10-2026
ਦਸੂਹਾ, 14 ਅਕਤੂਬਰ (ਕੌਸ਼ਲ)- ਸਵਰਗਧਾਮ ਦਸੂਹਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਲਈ ਰੀਅਲ ਅਸਟੇਟ ਕਾਰੋਬਾਰੀ ਕੁਲਵਿੰਦਰ ਸਿੰਘ ਉਰਫ਼ ਸਾਬੀ ਨੇ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਸਵਰਗਧਾਮ ਦੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਅਤੇ ਦਇਆਨੰਦ ਆਦਰਸ਼ ਵਿਦਿਆਲਿਆ ਦੇ ਪ੍ਰਧਾਨ ਤੇ ਸੇਵਾਮੁਕਤ ਪ੍ਰਿੰਸੀਪਲ ਸਵਤੰਤਰ ਕੁਮਾਰ ਚੋਪੜਾ ਨੇ ਦਾਨ ਰਾਸ਼ੀ ਪ੍ਰਾਪਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਐਡਵੋਕੇਟ ਪੁਨੀਤ ਬੱਸੀ ਨੇ ਕਿਹਾ ਕਿ ਸਵਰਗਧਾਮ ਵਿਖੇ ਵਿਕਾਸ ਅਤੇ ਸੁੰਦਰੀਕਰਨ ਦੇ ਕਾਰਜ ਜਾਰੀ ਹਨ, ਜਿਨ੍ਹਾਂ ਵਿਚ ਦਾਨੀ ਸੱਜਣਾਂ ਦਾ ਸਹਿਯੋਗ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਸਵਰਗਧਾਮ ਦੇ ਪ੍ਰਧਾਨ ਓਮਕਾਰ ਨਾਥ ਰਲਹਣ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਡੋਰ-ਟੂ-ਡੋਰ ਮੁਹਿੰਮ, ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਕਰਵਾਇਆ... ਅਗਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ ਦਸੂਹਾ ਵਿਚ ਆਧੁਨਿਕ ਖੇਡ ਮੈਦਾਨ ਦੀ ਉਸਾਰੀ ਦਾ ਲਿਆ ਜਾਇਜ਼ਾ
Ad Position 24