18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼ਿੰਗਾਰਾ ਸਿੰਘ ਭਾਕਿਯੂ ਏਕਤਾ (ਉਗਰਾਹਾਂ) ਦੀ ਇਕਾਈ ਚੱਕੋਵਾਲ ਬ੍ਰਾਹਮਣਾਂ ਦੇ ਪ੍ਰਧਾਨ ਨਿਯੁਕਤ

ਬੁੱਲ੍ਹੋਵਾਲ, 17 ਅਕਤੂਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪਿੰਡ ਚੱਕੋਵਾਲ ਬ੍ਰਾਹਮਣਾਂ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ’ਚ ਸਰਬਸੰਮਤੀ ਨਾਲ ਇਕਾਈ ਦਾ ਪ੍ਰਧਾਨ ਸ਼ਿੰਗਾਰਾ ਸਿੰਘ, ਮੀਤ ਪ੍ਰਧਾਨ ਬਲਵੀਰ ਸਿੰਘ, ਸਕੱਤਰ ਹਰਵਿੰਦਰ ਸਿੰਘ, ਸਹਾਇਕ ਸਕੱਤਰ ਜਤਿੰਦਰ ਸਿੰਘ ਅਤੇ ਖ਼ਜ਼ਾਨਚੀ ਲਖ ਵੀਰ ਸਿੰਘ ਨੂੰ ਚੁਣਿਆ।

Ad Position 21
No active advertisement
ਅਜੀਤ ਡੈਸਕ 18-10-2026
ਬੁੱਲ੍ਹੋਵਾਲ, 17 ਅਕਤੂਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪਿੰਡ ਚੱਕੋਵਾਲ ਬ੍ਰਾਹਮਣਾਂ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ’ਚ ਸਰਬਸੰਮਤੀ ਨਾਲ ਇਕਾਈ ਦਾ ਪ੍ਰਧਾਨ ਸ਼ਿੰਗਾਰਾ ਸਿੰਘ, ਮੀਤ ਪ੍ਰਧਾਨ ਬਲਵੀਰ ਸਿੰਘ, ਸਕੱਤਰ ਹਰਵਿੰਦਰ ਸਿੰਘ, ਸਹਾਇਕ ਸਕੱਤਰ ਜਤਿੰਦਰ ਸਿੰਘ ਅਤੇ ਖ਼ਜ਼ਾਨਚੀ ਲਖ ਵੀਰ ਸਿੰਘ ਨੂੰ ਚੁਣਿਆ। ਇਸ ਮੌਕੇ ਮਹਿੰਦਰਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਸਵੰਤ ਸਿੰਘ ਖ਼ਜ਼ਾਨਚੀ, ਜਸਵੀਰ ਸਿੰਘ ਬਲਾਕ ਪ੍ਰਧਾਨ, ਰਾਜਵਿੰਦਰ ਸਿੰਘ, ਜਥੇ. ਗੁਰਦੇਵ ਸਿੰਘ, ਬਲਦੇਵ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ , ਮਨਦੀਪ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਜੋਰਾ ਸਿੰਘ, ਗੁਰਦੀਪ ਸਿੰਘ, ਕਮਲਜੀਤ ਕੌਰ, ਬਲਵੀਰ ਕੌਰ, ਕੁਲਵਿੰਦਰ ਕੌਰ, ਭਜਨ ਕੌਰ, ਮਨਜੀਤ ਕੌਰ, ਪਲਵਿੰਦਰ ਕੌਰ ਆਦਿ ਵੀ ਹਾਜ਼ਰ ਸਨ। ਇਸ ਦੌਰਾਨ ਨਵ ਨਿਯੁਕਤ ਪ੍ਰਧਾਨ ਸ਼ਿੰਗਾਰਾ ਸਿੰਘ ਨੇ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਜਥੇਬੰਦੀ ਤੇ ਕੌਮੀ ਆਗੂਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਮਵੀਰ ਸਿੰਘ ਖੱਬਲ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਲਾਂਬੜਾ ’ਚ ਸਮਾਗਮ 25 ਨੂੰ
Ad Position 24