18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਟੱਡੀ ਵੀਜ਼ਾ ਮਾਹਿਰ ਅਵਤਾਰ ਸਿੰਘ ਅਰੋੜਾ ਕੱਲ੍ਹ ਤੋਂ ਵਿਦਿਆਰਥੀਆਂ ਨੂੰ ਮਿਲਣਗੇ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਇਮੀਗ੍ਰੇਸ਼ਨ ਦੇ ਖੇਤਰ ’ਚ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸਟੱਡੀ ਵੀਜ਼ਾ, ਪੀ. ਆਰ.

Ad Position 21
No active advertisement
ਅਜੀਤ ਡੈਸਕ 18-10-2026
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਇਮੀਗ੍ਰੇਸ਼ਨ ਦੇ ਖੇਤਰ ’ਚ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸਟੱਡੀ ਵੀਜ਼ਾ, ਪੀ. ਆਰ. ਤੇ ਇਮੀਗ੍ਰੇਸ਼ਨ ਖੇਤਰ ਦੀਆਂ ਸੇਵਾਵਾਂ ਦੇ ਰਹੇ ਅਵਤਾਰ ਸਿੰਘ ਅਰੋੜਾ ਮੈਨੇਜਿੰਗ ਡਾਇਰੈਕਟਰ ‘ਅਰੋੜਾ ਇਨ ਐਜੂਕੇਸ਼ਨਲ ਕੰਸਲਟੈਂਸੀ’ ਸੁਰਿੰਦਰਾ ਟਾਵਰ, ਨੇੜੇ ਗਰੈਂਡ ਹੋਟਲ, ਬੰਗਾ ਰੋਡ ਨਵਾਂਸ਼ਹਿਰ ਅਤੇ ਸ੍ਰੀ ਅਨੰਦਪੁਰ ਸਾਹਿਬ ਚੌਂਕ, ਗੜ੍ਹਸ਼ੰਕਰ ਕੈਨੇਡਾ ਤੋਂ ਪਰਤ ਆਏ ਹਨ। ਅਵਤਾਰ ਸਿੰਘ ਅਰੋੜਾ 19 ਅਕਤੂਬਰ ਤੋਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੰਪਨੀ ਦੇ ਮੁੱਖ ਦਫ਼ਤਰ ਨਵਾਂਸ਼ਹਿਰ ਅਤੇ ਬਰਾਂਚ ਦਫ਼ਤਰ ਗੜ੍ਹਸ਼ੰਕਰ ਦਫ਼ਤਰ ਵਿਖੇ ਵਿਦਿਆਰਥੀਆਂ ਨੂੰ ਮਿਲਣਗੇ। ਅਵਤਾਰ ਸਿੰਘ ਅਰੋੜਾ ਵਲੋਂ ਵਿਸ਼ੇਸ਼ ਤੌਰ ’ਤੇ ਸਟੱਡੀ ਪਰਮਿਟ, ਵਰਕ ਪਰਮਿਟ ਤੇ ਹੋਰ ਇਮੀਗ੍ਰੇਸ਼ਨ ਮਾਮਲਿਆਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਜਿਹੀਆਂ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼-ਵਿਧਾਇਕ ਜਸਵੀਰ ਰਾਜਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਯੂਨੀਵਰਸਿਟੀ ’ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
Ad Position 24