18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅੱਜ-ਸੱਜਣ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਨੂੰ ਲੈ ਕੇ ਮਾਨਸੇ ’ਚ ਪੂਰੇ ਪੰਜਾਬ ਦੀਆਂ ਵੱਖ-ਵੱਖ ਧਿਰਾਂ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਚੱਲ ਰਿਹਾ ਹੈ, ਜਿਸ ’ਚ ਬਣੀ ਹੋਈ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਸਮੂਹ ਇਨਸਾਫ਼ ਪਸੰਦ ਪਾਰਟੀਆਂ ਤੇ ਜਥੇਬੰਦੀਆਂ ਦੀ ਸਲਾਹ ਨਾਲ 19 ਅਕਤੂਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਘਰਾਂ ਤੇ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਉਪਰੰਤ ਉਨ੍ਹਾਂ ਨੂੰ ਲਾਹਨਤ ਪੱਤਰ ਵੀ ਸੌਂਪੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਭੁਪਿੰਦਰ ਸਿੰਘ ਸੱਜਣ ਵਲੋਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 19-10-2026
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਨੂੰ ਲੈ ਕੇ ਮਾਨਸੇ ’ਚ ਪੂਰੇ ਪੰਜਾਬ ਦੀਆਂ ਵੱਖ-ਵੱਖ ਧਿਰਾਂ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਚੱਲ ਰਿਹਾ ਹੈ, ਜਿਸ ’ਚ ਬਣੀ ਹੋਈ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਸਮੂਹ ਇਨਸਾਫ਼ ਪਸੰਦ ਪਾਰਟੀਆਂ ਤੇ ਜਥੇਬੰਦੀਆਂ ਦੀ ਸਲਾਹ ਨਾਲ 19 ਅਕਤੂਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਘਰਾਂ ਤੇ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਉਪਰੰਤ ਉਨ੍ਹਾਂ ਨੂੰ ਲਾਹਨਤ ਪੱਤਰ ਵੀ ਸੌਂਪੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਭੁਪਿੰਦਰ ਸਿੰਘ ਸੱਜਣ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਦੇ ਕਹਿਣ ’ਤੇ ਸਾਬਕਾ ਐਮ. ਸੀ. ਖੰਨਾ ਨੇ ਬੀ. ਬੀ. ਐਮ. ਬੀ. ਨੂੰ ਲਿਖੀਆਂ ਦੋ ਚਿੱਠੀਆਂ ਅਗਲੀ ਖ਼ਬਰ ਬੀਬੜੀਆਂ ਮਾਈਆਂ ਛਿਮਾਹੀ ਮੇਲੇ ’ਤੇ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ
Ad Position 24