ਬਾਬਾ ਮਹੇਸਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ
ਕੋਟਫ਼ਤੂਹੀ, 19 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਬਾਬਾ ਮਹੇਸਾ ਸਿੰਘ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਮਹੇਸਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ 36 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰੀਕ ਸਿੰਘ ਭਾਮ, ਭਾਈ ਅਮਰਜੀਤ ਸਿੰਘ ਪੰਜੋੜਾ, ਮੀਰੀ ਪੀਰੀ ਜਥਾ ਜਗਾਧਰੀ, ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਿਹਾਲ ਕੀਤਾ।
ਕੋਟਫ਼ਤੂਹੀ, 19 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਬਾਬਾ ਮਹੇਸਾ ਸਿੰਘ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਮਹੇਸਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ 36 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰੀਕ ਸਿੰਘ ਭਾਮ, ਭਾਈ ਅਮਰਜੀਤ ਸਿੰਘ ਪੰਜੋੜਾ, ਮੀਰੀ ਪੀਰੀ ਜਥਾ ਜਗਾਧਰੀ, ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਕਿਸ਼ਨ ਸਿੰਘ, ਜਤਿੰਦਰ ਸਿੰਘ, ਗੁਰਦੇਵ ਸਿੰਘ, ਸੰਦੀਪ ਸਿੰਘ ਜਸਵਾਲ, ਜੋਗ ਰਾਜ ਸਿੰਘ, ਰੋਹਿਤ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਸਿੰਘ, ਅਮਰੀਕ ਸਿੰਘ, ਸੁਖਪ੍ਰੀਤ ਸਿੰਘ ਜਸਵਾਲ, ਕੁਲਦੀਪ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਕਮਲਾ ਕੌਰ, ਹਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।