21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੋ ਰੋਜ਼ਾ ਮਹਾ ਹੜਤਾਲ ਵਿਚ ਵੱਡੇ ਪੱਧਰ ’ਤੇ ਮੁਲਾਜ਼ਮ ਸ਼ਮੂਲੀਅਤ ਕਰਨਗੇ

ਰਾਮਗੜ੍ਹ ਸੀਕਰੀ, 20 ਅਕਤੂਬਰ (ਕਟੋਚ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਦੀ ਬੈਠਕ ਬੀਤੇ ਦਿਨ ਪ੍ਰਧਾਨ ਰਾਜੀਵ ਸ਼ਰਮਾ ਦੀ ਅਗਵਾਈ ਵਿਚ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦੇ ਦਫ਼ਤਰ ਤਲਵਾੜਾ ਵਿਖੇ ਆਯੋਜਿਤ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਪੁਰਾਣੀ ਪੈਨਸ਼ਨ ਬ ਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਹਾਜ਼ਰ ਹੋਏ। ਇਸ ਮੌਕੇ ਸਰਵ ਸੰਮਤੀ ਨਾਲ ਫ਼ੈਸਲਾ ਲਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਅਧੀਨ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਦਾ ਜੋ ਸੱਦਾ ਦਿੱਤਾ ਹੈ ਉਸ ਵਿਚ ਬਲਾਕ ਤਲਵਾੜਾ ਅਧੀਨ ਸਮੂਹ ਮੁਲਾਜ਼ਮ, ਅਧਿਆਪਕ ਅਤੇ ਪੈਨਸ਼ਨਰਜ਼ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਦੇ ਅੜੀਅਲ ਵਤੀਰੇ ਪ੍ਰਤੀ ਜ਼ੋਰਦਾਰ ਵਿਰੋਧ ਦਰਜ ਕਰਵਾਉਣਗੇ।

Ad Position 21
No active advertisement
ਅਜੀਤ ਡੈਸਕ 21-10-2026
ਰਾਮਗੜ੍ਹ ਸੀਕਰੀ, 20 ਅਕਤੂਬਰ (ਕਟੋਚ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਦੀ ਬੈਠਕ ਬੀਤੇ ਦਿਨ ਪ੍ਰਧਾਨ ਰਾਜੀਵ ਸ਼ਰਮਾ ਦੀ ਅਗਵਾਈ ਵਿਚ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦੇ ਦਫ਼ਤਰ ਤਲਵਾੜਾ ਵਿਖੇ ਆਯੋਜਿਤ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਪੁਰਾਣੀ ਪੈਨਸ਼ਨ ਬ ਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਹਾਜ਼ਰ ਹੋਏ। ਇਸ ਮੌਕੇ ਸਰਵ ਸੰਮਤੀ ਨਾਲ ਫ਼ੈਸਲਾ ਲਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਅਧੀਨ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਦਾ ਜੋ ਸੱਦਾ ਦਿੱਤਾ ਹੈ ਉਸ ਵਿਚ ਬਲਾਕ ਤਲਵਾੜਾ ਅਧੀਨ ਸਮੂਹ ਮੁਲਾਜ਼ਮ, ਅਧਿਆਪਕ ਅਤੇ ਪੈਨਸ਼ਨਰਜ਼ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਦੇ ਅੜੀਅਲ ਵਤੀਰੇ ਪ੍ਰਤੀ ਜ਼ੋਰਦਾਰ ਵਿਰੋਧ ਦਰਜ ਕਰਵਾਉਣਗੇ। ਇਸ ਮੌਕੇ ਜੀ. ਟੀ. ਯੂ. ਦੇ ਬਲਾਕ ਪ੍ਰਧਾਨ ਨਰੇਸ਼ ਮਿੱਢਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੋਂ ਵਰਿੰਦਰ ਵਿਕੀ ਪੀ. ਡਬਲਯੂ ਡੀ ਫ਼ੀਲਡ ਐਡ ਵਰਕਸ਼ਾਪ ਯੂਨੀਅਨ ਤੋਂ ਸ਼ਾਮ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ 24 ਨੂੰ ਪਹੁੰਚਣਗੇ - ਮਿੱਠੀ, ਬ... ਅਗਲੀ ਖ਼ਬਰ ਤਲਵਾੜਾ ’ਚ ਮਿਲਾਵਟੀ ਦੁੱਧ ਤੋਂ ਬਣੇ ਪਨੀਰ ਤੇ ਮਿਠਾਈਆਂ ਦੀ ਧੜੱਲੇ ਨਾਲ ਵਿੱਕਰੀ
Ad Position 24