20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਿੰਡ ਮਲੋਟ ਵਿਖੇ ਮੀਟਿੰਗ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਿੰਡ ਮਲੋਟ ਵਿਖੇ ਮਦਨ ਮੋਹਨ ਸਿੰਘ ਮੂਸਾ ਕੋਆਰਡੀਨੇਟਰ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਮਦਨ ਮੋਹਨ ਸਿੰਘ ਮੂਸਾ ਨੇ ਇਲਾਕੇ ਦੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕੰਢੀ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 21-10-2026
ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਿੰਡ ਮਲੋਟ ਵਿਖੇ ਮਦਨ ਮੋਹਨ ਸਿੰਘ ਮੂਸਾ ਕੋਆਰਡੀਨੇਟਰ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਮਦਨ ਮੋਹਨ ਸਿੰਘ ਮੂਸਾ ਨੇ ਇਲਾਕੇ ਦੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕੰਢੀ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੂੰ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜਨਰਲ ਸਕੱਤਰ ਨਿਰਮਲ ਸਿੰਘ ਬੱਸੀ ਕਾਲੇ ਖਾਂ, ਸਰਕਲ ਪ੍ਰਧਾਨ ਸੂਬੇਦਾਰ ਅਸ਼ੋਕ ਦਿਆਲ ਸਿੰਘ, ਜੋਗਿੰਦਰ ਸਿੰਘ, ਨੰਬਰਦਾਰ ਸਰਵਣ ਸਿੰਘ, ਪੰਚ ਹਰਜੀਤ ਸਿੰਘ, ਕੁਲਵੀਰ ਸਿੰਘ, ਜਗੀਰ ਸਿੰਘ, ਨਿਰਮਲ ਸਿੰਘ, ਦਲਜੀਤ ਸਿੰਘ, ਜਗਦੇਵ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਸਿੰਘ, ਸਤਿਨਾਮ ਸਿੰਘ, ਸੁਰਜੀਤ ਸਿੰਘ, ਗੁੱਜਰ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਡਾ ਮਾਛੀਆਂ ਕੋਲ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆਉਣ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਅੱਜ
Ad Position 24