22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼ਬਦ ਗਾਇਨ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਿੰ: ਪਰਮਜੀਤ ਕੌਰ ਤੇ ਹੋਰ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ। ਮੁਕਾਬਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਗੁਰਨੂਰ ਸਿੰਘ ਤੇ ਉਸ ਦੇ ਸਾਥੀਆਂ ਨੇ ਸੰਗੀਤ ਅਧਿਆਪਕਾ ਦਿਲਜੀਤ ਕੌਰ ਦੀ ਅਗਵਾਈ ‘ਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ। ਮੁਕਾਬਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਗੁਰਨੂਰ ਸਿੰਘ ਤੇ ਉਸ ਦੇ ਸਾਥੀਆਂ ਨੇ ਸੰਗੀਤ ਅਧਿਆਪਕਾ ਦਿਲਜੀਤ ਕੌਰ ਦੀ ਅਗਵਾਈ ‘ਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਾਪਤੀ ‘ਤੇ ਸਕੂਲ ਕਮੇਟੀ ਦੇ ਮੈਂਬਰਾਂ ਡਾ: ਕਰਨ ਸਿੰਘ ਚਾਵਲਾ, ਅਵਤਾਰ ਸਿੰਘ ਕਪੂਰ ਤੇ ਅਭੈ ਸਿੰਘ, ਪ੍ਰਿੰ: ਪਰਮਜੀਤ ਕੌਰ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਇਕ ਮੰਚ ’ਤੇ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਉਣ ਦਾ ਫ਼ੈਸਲਾ ਅਗਲੀ ਖ਼ਬਰ ਅਧਿਆਪਕਾਂ-ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24