22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰੰਧਾਵਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਗੜ੍ਹਦੀਵਾਲਾ, 21 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਰੰਧਾਵਾ ਦੇ ਗ੍ਰਹਿ ਰੰਧਾਵਾ ਵਿਖੇ ਹੋਈ ਜਿਸ ਵਿਚ ਦਲ ਦੇ ਸਰਗਰਮ ਆਗੂ ਸੰਤ ਸਿੰਘ ਜੰਡੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-10-2026
ਗੜ੍ਹਦੀਵਾਲਾ, 21 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਰੰਧਾਵਾ ਦੇ ਗ੍ਰਹਿ ਰੰਧਾਵਾ ਵਿਖੇ ਹੋਈ ਜਿਸ ਵਿਚ ਦਲ ਦੇ ਸਰਗਰਮ ਆਗੂ ਸੰਤ ਸਿੰਘ ਜੰਡੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਪਰੰਤ ਬੁਲਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਮਜ਼ਬੂਤੀ ਸੰਬੰਧੀ ਵਿਚਾਰਾਂ ਪੇਸ਼ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿਨ ਰਾਤ ਇੱਕ ਕਰਕੇ ਅਕਾਲੀ ਦਲ ਵੱਲੋਂ ਆਰੰਭ ਕੀਤੇ ਡੋਰ-ਟੂ-ਡੋਰ ਸੰਪਰਕ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਬਚਿੱਤਰ ਸਿੰਘ ਸਾਬੀ, ਹਰਬੰਸ ਸਿੰਘ, ਬਲਜਿੰਦਰ ਸਿੰਘ ਰੰਧਾਵਾ, ਸ਼ਰਨਜੀਤ ਸਿੰਘ, ਬਲਦੇਵ ਸਿੰਘ, ਸੰਦੀਪ ਸਿੰਘ, ਜਸਪਿੰਦਰ ਸਿੰਘ, ਗੁਰਜੀਤ ਸਿੰਘ, ਪ੍ਰਦੀਪ ਸਿੰਘ, ਸਰਵਨ ਸਿੰਘ, ਤਟਜ, ਵਿੱਕੀ, ਅੰਤਰ, ਜੱਸਾ, ਲਾਡੀ, ਨੂਰ, ਮਨੀ, ਅਰਸ਼, ਬੌਬੀ ਰੰਧਾਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਅਗਲੀ ਖ਼ਬਰ ਜਥੇਬੰਦੀਆਂ ਵਲੋਂ ਇਕ ਮੰਚ ’ਤੇ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਉਣ ਦਾ ਫ਼ੈਸਲਾ
Ad Position 24