23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਰਿਟਾ: ਇੰਸਪੈਕਟਰ ਕੇਵਲ ਸਿੰਘ ਨਮਿਤ ਪਾਠ ਦਾ ਭੋਗ ਅੱਜ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਮਾਜ ਸੇਵੀ ਤੇ ਸਾਬਕਾ ਪੁਲਿਸ ਇੰਸਪੈਕਟਰ ਕੇਵਲ ਸਿੰਘ, ਜੋ 15 ਅਕਤੂਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਟੇਰਕਿਆਣਾ ਵਿਖੇ 24 ਅਕਤੂਬਰ ਨੂੰ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਹੋਵੇਗਾ।

Ad Position 21
No active advertisement
ਅਜੀਤ ਡੈਸਕ 24-10-2026
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਮਾਜ ਸੇਵੀ ਤੇ ਸਾਬਕਾ ਪੁਲਿਸ ਇੰਸਪੈਕਟਰ ਕੇਵਲ ਸਿੰਘ, ਜੋ 15 ਅਕਤੂਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਟੇਰਕਿਆਣਾ ਵਿਖੇ 24 ਅਕਤੂਬਰ ਨੂੰ ਪਾਏ ਜਾਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਹੋਵੇਗਾ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਸਵ: ਕੇਵਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹਰਿੰਦਰ ਸਹੋਤਾ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਮੋਹਿੰਦਰ ਸਿੰਘ ਨਮਿਤ ਚੌਬਰਸੀ ਸਮਾਗਮ 25 ਨੂੰ
Ad Position 24