25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਪਨੂੰ ਦੀ ਅਗਵਾਈ ’ਚ ਸਵਾਗਤ

ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਜਾਂਦਿਆਂ ਗੜ੍ਹਸ਼ੰਕਰ ਵਿਖੇ ਚੰਡੀਗੜ੍ਹ ਰੋਡ ’ਤੇ ਸਥਿਤ ਕਾਂਗਰਸੀ ਆਗੂ ਗੁਰਤੇਜ ਸਿੰਘ ਪਨੂੰ ਦੇ ਦਫ਼ਤਰ ਵਿਖੇ ਰੁਕੇ ਪ੍ਰਧਾਨ ਪਰਗਟ ਸਿੰਘ ਦਾ ਗੁਰਤੇਜ ਸਿੰਘ ਪਨੂੰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਗੜ੍ਹਸ਼ੰਕਰ, 24 ਅਕਤੂਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਜਾਂਦਿਆਂ ਗੜ੍ਹਸ਼ੰਕਰ ਵਿਖੇ ਚੰਡੀਗੜ੍ਹ ਰੋਡ ’ਤੇ ਸਥਿਤ ਕਾਂਗਰਸੀ ਆਗੂ ਗੁਰਤੇਜ ਸਿੰਘ ਪਨੂੰ ਦੇ ਦਫ਼ਤਰ ਵਿਖੇ ਰੁਕੇ ਪ੍ਰਧਾਨ ਪਰਗਟ ਸਿੰਘ ਦਾ ਗੁਰਤੇਜ ਸਿੰਘ ਪਨੂੰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪਰਗਟ ਸਿੰਘ ਨੇ ਸਿਰੋਪਾਓ ਤੇ ਹਾਰ ਪਨੂੰ ਦੇ ਗਲ ਵਿਚ ਪਾਉਂਦਿਆਂ ਉਨ੍ਹਾਂ ਦਾ ਸਵਾਗਤ ਲਈ ਧੰਨਵਾਦ ਕੀਤਾ ਤੇ ਹਾਜ਼ਰ ਲੋਕਾਂ ਨੂੰ ਮਿਲ ਕੇ ਧੰਨਵਾਦ ਕੀਤਾ। ਇਸ ਮੌਕੇ ਗੁਰਤੇਜ ਸਿੰਘ ਪਨੂੰ ਨੇ ਕਿਹਾ ਕਿ ਪਰਗਟ ਸਿੰਘ ਦੇ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਮਜ਼ਬੂਤ ਹੋਈ ਹੈ ਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।ੇ
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਸੁਸ਼ੀਲ ਕੁਮਾਰ ਪਿੰਕੀ ਨੇ ਲਿਆ ਆਸ਼ੀਰਵਾਦ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਿਜ਼ਨੈਸ ਫੈਸਟ ਕਰਵਾਇਆ
Ad Position 24