26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਾਜਦੀਪ ਸਿੰਘ ਸੈਣੀ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ

ਭੰਗਾਲਾ, 25 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਰਾਜਦੀਪ ਸਿੰਘ ਸੈਣੀ ਸਿਹਤ ਕਰਮਚਾਰੀ ਬੁੱਢਾਬੜ ਵਾਸੀ ਪਿੰਡ ਨੌਸਹਿਰਾ ਪੱਤਣ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਆਗਿਆ ਕੌਰ ਪਤਨੀ ਜਗਤਾਰ ਸਿੰਘ (70) ਦਾ ਦਿਹਾਂਤ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪ੍ਰਸ਼ਾਸਨਿਕ ਅਧਿਕਾਰੀ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਤੇ ਹਲਕੇ ਦੇ ਲੋਕਾਂ ਨੇ ਪਹੁੰਚ ਕੇ ਮਾਤਾ ਆਗਿਆ ਕੌਰ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਆਗਿਆ ਕੌਰ ਦੀ ਫ਼ਾਈਲ ਫ਼ੋਟੋ 26-10-2026
ਭੰਗਾਲਾ, 25 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਰਾਜਦੀਪ ਸਿੰਘ ਸੈਣੀ ਸਿਹਤ ਕਰਮਚਾਰੀ ਬੁੱਢਾਬੜ ਵਾਸੀ ਪਿੰਡ ਨੌਸਹਿਰਾ ਪੱਤਣ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਆਗਿਆ ਕੌਰ ਪਤਨੀ ਜਗਤਾਰ ਸਿੰਘ (70) ਦਾ ਦਿਹਾਂਤ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪ੍ਰਸ਼ਾਸਨਿਕ ਅਧਿਕਾਰੀ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਤੇ ਹਲਕੇ ਦੇ ਲੋਕਾਂ ਨੇ ਪਹੁੰਚ ਕੇ ਮਾਤਾ ਆਗਿਆ ਕੌਰ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਆਗਿਆ ਕੌਰ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਮਾਹਿਲਪੁਰ ’ਚ ਸ਼ੋਭਾ ਯਾਤਰਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ’ਚ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਭਲਕੇ
Ad Position 24