31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ 15 ਨੂੰ

ਬੀਣੇਵਾਲ, 30 ਅਕਤੂਬਰ (ਬੈਜ ਚੌਧਰੀ)-ਗਰੀਨ ਵਿਲੇਜ ਵੈੱਲਫੇਅਰ ਸੁਸਾਇਟੀ ਬੀਣੇਵਾਲ ਵਲੋਂ ਮੈਡਮ ਸੰਤੋਸ਼ ਸੋਨੀ, ਹੈੱਡਮਾਸਟਰ ਨੰਦ ਕਿਸ਼ੋਰ ਸੋਨੀ, ਖ਼ੂਨਦਾਨੀ ਗੌਰਵ ਸੋਹਲ ਤੇ ਪ੍ਰਦੀਪ ਕਟਾਰੀਆ ਨੂੰ ਨਿੱਘੀ ਸ਼ਰਧਾਂਜਲੀ ਦੇਣ ਲਈ ਜ਼ਿਲ੍ਹਾ ਰੈੱਡਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਅਗਵਾਈ ਵਿਚ ਤੇ ਬਲੱਡ ਡੋਨਰਜ਼ ਕੌਂਸਲ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ 7ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ 15 ਨਵੰਬਰ ਨੂੰ ਵਿਸ਼ਵਕਰਮਾ ਮੰਦਰ ਅੱਡਾ ਝੁੰਗੀਆਂ (ਬੀਣੇਵਾਲ) ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੋਟੀਵੇਟਰ ਮਾਸਟਰ ਅਸ਼ਵਨੀ ਰਾਣਾ ਨੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਦਾ ਹੋਵੇਗਾ ਅਤੇ ਕੈਂਪ ਵਿਚ ਮਾਨਵ ਸੋਨੀ ਵਲੋਂ ਖ਼ੂਨਦਾਨ ਕਰਨ ਵਾਲੇ ਵਲੰਟੀਅਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 31-10-2026

Ad Position 22
No active advertisement
ਪਿਛਲੀ ਖ਼ਬਰ ਐੱਸ. ਬੀ. ਬੀ. ਐੱਸ. ਯੂਨੀਵਰਸਿਟੀ ਨੇ ‘ਭ੍ਰਿਸ਼ਟਾਚਾਰ ਮੁਕਤ ਜਾਗਰੂਕਤਾ ਹਫ਼ਤਾ-2026’ ਮਨਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24