30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖ਼ੂਨਦਾਨ ਕੈਂਪ ਕੱਲ੍ਹ

ਮਾਹਿਲਪੁਰ, 30 ਅਕਤੂਬਰ (ਰਜਿੰਦਰ ਸਿੰਘ)-ਸੰਤ ਬਲਜੀਤ ਸਿੰਘ ਦੀ ਪ੍ਰੇਰਨਾ ਤੇ ਰਹਿਨੁਮਾਈ ਹੇਠ ਚੱਲ ਰਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਦੀ ਬ੍ਰਾਂਚ ਮਾਹਿਲਪੁਰ ਵਿਖੇ ਖ਼ੂਨਦਾਨ ਕੈਂਪ 1 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਨਿਗਰਾਨ ਮੈਂਬਰ ਮੂਲ ਰਾਜ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ‘ਚ 18 ਸਾਲ ਤੋਂ ਲੈ ਕੇ 60 ਸਾਲ ਤੱਕ ਦੇ ਵਿਅਕਤੀ ਖ਼ੂਨਦਾਨ ਕਰ ਸਕਦੇ ਹਨ ਤੇ ਉਸ ਨੇ ਤਿੰਨ ਮਹਿਨੇ ਪਹਿਲਾ ਖ਼ੂਨਦਾਨ ਨਾ ਕੀਤਾ ਹੋਵੇ।

Ad Position 21
No active advertisement
ਅਜੀਤ ਡੈਸਕ 31-10-2026
ਮਾਹਿਲਪੁਰ, 30 ਅਕਤੂਬਰ (ਰਜਿੰਦਰ ਸਿੰਘ)-ਸੰਤ ਬਲਜੀਤ ਸਿੰਘ ਦੀ ਪ੍ਰੇਰਨਾ ਤੇ ਰਹਿਨੁਮਾਈ ਹੇਠ ਚੱਲ ਰਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਦੀ ਬ੍ਰਾਂਚ ਮਾਹਿਲਪੁਰ ਵਿਖੇ ਖ਼ੂਨਦਾਨ ਕੈਂਪ 1 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਨਿਗਰਾਨ ਮੈਂਬਰ ਮੂਲ ਰਾਜ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ‘ਚ 18 ਸਾਲ ਤੋਂ ਲੈ ਕੇ 60 ਸਾਲ ਤੱਕ ਦੇ ਵਿਅਕਤੀ ਖ਼ੂਨਦਾਨ ਕਰ ਸਕਦੇ ਹਨ ਤੇ ਉਸ ਨੇ ਤਿੰਨ ਮਹਿਨੇ ਪਹਿਲਾ ਖ਼ੂਨਦਾਨ ਨਾ ਕੀਤਾ ਹੋਵੇ। ਉਨ੍ਹਾਂ ਦੱਸਿਆ ਕਿ ਇਹ ਕੈਪ ਯੋਗ ਡਾਕਟਰੀ ਦੀ ਦੇਖ-ਰੇਖ ‘ਚ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਸਮੈਸਟਰ-1 ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਦਾ ਨਾਂਅ ਕੀਤਾ ਰੌਸ਼... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਕਾਂਗਰਸ ਬਣਨ ’ਤੇ ਭੁਪਿੰਦਰ ਸਿੰਘ ਦਿਹਾਣਾ ਦਾ ਸਨਮਾਨ ਕਰਦੇ ਹੋਏ ਐਡਵੋਕੇਟ ਰਣਜੀਤ ਕੁਮਾਰ ਤੇ...
Ad Position 24