06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੀਵਾਲੀ ਤਿਉਹਾਰ ’ਤੇ ਲੋਕਾਂ ਦੀ ਸੁਰੱਖਿਆ ਸੰਬੰਧੀ ਮਾਹਿਲਪੁਰ ਪੁਲਿਸ ਨੇ ਚੌਕਸੀ ਵਧਾਈ

ਮਾਹਿਲਪੁਰ, 5 ਨਵੰਬਰ (ਰਜਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਚੱਲਦਿਆਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਚੌਕਸੀ ਨੂੰ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ । ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਦੇ ਮੁਖੀ ਮੈਡਮ ਰਮਨਦੀਪ ਕੌਰ ਸਮੇਤ ਪੁਲਿਸ ਵਲੋਂ ਚੌਕਸੀ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਕਾਗ਼ਜ਼ਾਤ ਨਾ ਪੂਰੇ ਹੋਣ ’ਤੇ ਚਲਾਨ ਕੀਤੇ ਤੇ ਕਈਆਂ ਨੂੰ ਵਾਰਨਿੰਗ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਮਾਹਿਲਪੁਰ, 5 ਨਵੰਬਰ (ਰਜਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਚੱਲਦਿਆਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਚੌਕਸੀ ਨੂੰ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ । ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਦੇ ਮੁਖੀ ਮੈਡਮ ਰਮਨਦੀਪ ਕੌਰ ਸਮੇਤ ਪੁਲਿਸ ਵਲੋਂ ਚੌਕਸੀ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਕਾਗ਼ਜ਼ਾਤ ਨਾ ਪੂਰੇ ਹੋਣ ’ਤੇ ਚਲਾਨ ਕੀਤੇ ਤੇ ਕਈਆਂ ਨੂੰ ਵਾਰਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਦੀਵਾਲੀ ਤਿਉਹਾਰ ਹੋਣ ਕਰਕੇ ਸ਼ਹਿਰ ’ਚ ਦੁਕਾਨਾਂ ’ਤੇ ਕਾਫ਼ੀ ਭੀੜ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਸ਼ਹਿਰ ’ਚ ਟ੍ਰੈਫਿਕ ਦੀ ਸਮੱਸਿਆ ਵੀ ਪੁਲਿਸ ਵਲੋਂ ਹੱਲ ਕੀਤੀ ਜਾ ਰਹੀ ਤਾਂ ਤੋ ਕਿਸੇ ਨੂੰ ਖ਼ਰੀਦਦਾਰੀ ਕਰਨ ’ਚ ਕੋਈ ਮੁਸ਼ਕਲ ਨਾ ਆ ਸਕੇ।
Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਚੈਕਿੰਗ, 13 ਦੇ ਕੱਟੇ ਚਲਾਨ ਅਗਲੀ ਖ਼ਬਰ ਅਖੌਤੀ ਆਗੂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਵਾਸੀਆਂ ਨੂੰ ਫਿਰ ਵਰਗਲਾਉਣਾ ਚਾਹੁੰਦੇ ਹਨ-ਸਿੰਗੜੀਵਾਲਾ
Ad Position 24