06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੇਂਟ ਜੋਸਫ਼ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ

ਹੁਸ਼ਿਆਰਪੁਰ, 6 ਨਵੰਬਰ (ਹਰਪ੍ਰੀਤ ਕੌਰ)-ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਰੋਹ ਹੋਇਆ। ਸਮਾਰੋਹ ’ਚ ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 07-11-2026
ਹੁਸ਼ਿਆਰਪੁਰ, 6 ਨਵੰਬਰ (ਹਰਪ੍ਰੀਤ ਕੌਰ)-ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਰੋਹ ਹੋਇਆ। ਸਮਾਰੋਹ ’ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਐਸ.ਡੀ.ਐਮ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਅਕਾਦਮਿਕ ਸੈਸ਼ਨ 2025-26 ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸਿਸਟਰ ਸੁਧਾ ਅਤੇ ਸਟਾਫ਼ ਵਲੋਂ ਮੁੱਖ ਮਹਿਮਾਨਾਂ ਨੂੰ ਯਾਦਗਾਰ ਚਿੰਨ੍ਹ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਪੁਸਤਕ ਮੇਲੇ ਦੌਰਾਨ ਵਿਦਿਆਰਥੀ ਕਲਾਕਾਰਾਂ ਨੇ ਪੰਜਾਬੀ ਸਭਿਆਚਾਰ ਦਾ ਬੰਨ੍ਹਿਆ ਰੰਗ ਅਗਲੀ ਖ਼ਬਰ ਬਲਾਚੌਰ ਵਿਖੇ ਖ਼ੂਨਦਾਨ ਕੈਂਪ 9 ਨੂੰ
Ad Position 24