08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ-ਬੱਬੂ ਘੁੰਮਣ

ਦਸੂਹਾ, 9 ਨਵੰਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਣ ਸਿੰਘ ਬੱਬੂ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

Ad Position 21
No active advertisement
ਜਗਮੋਹਨ ਸਿੰਘ ਬੱਬੂ ਘੁੰਮਣ 10-11-2026
ਦਸੂਹਾ, 9 ਨਵੰਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਣ ਸਿੰਘ ਬੱਬੂ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ। ਇਸ ਲਈ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਵੀ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਹੋਰ ਕਿਹਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਅਪਗ੍ਰੇਡ ਹੋਏ ਨੈਣੋਵਾਲ ਜੱਟਾਂ ਸਕੂਲ ਦਾ ਉਦਘਾਟਨ ਅਗਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24