08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਐੱਸ.ਡੀ. ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ. ਡੀ.

Ad Position 21
No active advertisement
ਅਜੀਤ ਡੈਸਕ 10-11-2026
ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੰਪਲੈਕਸ ਨੂੰ ਰੰਗ-ਬਰੰਗੀਆਂ ਲਾਈਟਾਂ ਅਤੇ ਸੁੰਦਰ ਰੰਗੋਲੀ ਨਾਲ ਸਜਾਇਆ ਗਿਆ। ਪ੍ਰੋਗਰਾਮ ਦੀ ਆਰੰਭਤਾ ਪਿ੍ਰੰਸੀਪਲ ਬੰਦਨਾ ਰਾਣਾ ਵੱਲੋਂ ਦੀਵਾ ਬਾਲਕੇ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਪ੍ਰਤੀਯੋਗਤਾ, ਦੀਵਾ ਸਜਾਉਣ ਅਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਪਿ੍ਰੰਸੀਪਲ ਬੰਦਨਾ ਰਾਣਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਤਰੀਕੇ ਨਾਲ ਮਨਾਉਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਡੀ. ਵਿਦਿਅਕ ਸੰਸਥਾਵਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਸਾਖਾ ਸਿੰਘ ਗੀਗਨਵਾਲ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
Ad Position 24