11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੋਲਡੀ ਨਰਵਾਲ ਤੇ ਪੰਚਾਇਤ ਨੇ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਰਿਪੇਅਰ ਲਈ ਚੈੱਕ ਵੰਡੇ

ਚੌਲਾਂਗ, 11 ਨਵੰਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜੌੜਾ ਵਿਖੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਅਤੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਦੀ ਅਗਵਾਈ ’ਚ ਲੋੜਵੰਦ ਪਰਿਵਾਰਾਂ ਨੂੰ ਘਰ ਦੀ ਮੁਰੰਮਤ ਵਾਸਤੇ ਕਰੀਬ ਢਾਈ ਲੱਖ ਰੁਪਏ ਦੇ ਚੈੱਕ ਜਾਰੀ ਕੀਤੇ ਗਏ ਹਨ ਜੋ ਅੱਜ ਪਿੰਡ ਜੌੜਾ ਦੀ ਪੰਚਾਇਤ ਵਲੋਂ ਲਾਭਪਾਤਰੀਆਂ ਨੂੰ ਦੇ ਦਿੱਤੇ ਗਏ। ਸਰਪੰਚ ਗੋਲਡੀ ਨਰਵਾਲ, ਡਾ.

Ad Position 21
No active advertisement
ਅਜੀਤ ਡੈਸਕ 12-11-2026
ਚੌਲਾਂਗ, 11 ਨਵੰਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜੌੜਾ ਵਿਖੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਅਤੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਦੀ ਅਗਵਾਈ ’ਚ ਲੋੜਵੰਦ ਪਰਿਵਾਰਾਂ ਨੂੰ ਘਰ ਦੀ ਮੁਰੰਮਤ ਵਾਸਤੇ ਕਰੀਬ ਢਾਈ ਲੱਖ ਰੁਪਏ ਦੇ ਚੈੱਕ ਜਾਰੀ ਕੀਤੇ ਗਏ ਹਨ ਜੋ ਅੱਜ ਪਿੰਡ ਜੌੜਾ ਦੀ ਪੰਚਾਇਤ ਵਲੋਂ ਲਾਭਪਾਤਰੀਆਂ ਨੂੰ ਦੇ ਦਿੱਤੇ ਗਏ। ਸਰਪੰਚ ਗੋਲਡੀ ਨਰਵਾਲ, ਡਾ. ਸੁਰਿੰਦਰ ਸਿੰਘ, ਜਸਵੀਰ ਸਿੰਘ, ਬੁੱਧ ਰਾਮ, ਗੁਰਦੀਪ ਸਿੰਘ ਦੀਪੂ, ਰਾਜਵਿੰਦਰ ਕੌਰ ਨਰਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਪਿੰਡ ਦੀ ਪੰਚਾਇਤ ਤੇ ਲਾਭਪਾਤਰੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਸ਼ੁਕਰਾਨਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ ਅਗਲੀ ਖ਼ਬਰ ਪੀ . ਏ . ਯੂ . ’ ਚ ਅੱਜ ਤੋਂ ਸ਼ੁਰੂ ਹੋਵੇਗੀ ਈ . ਵੀ . ਐਮਜ਼ ਤੇ ਵੀ . ਵੀ . ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ
Ad Position 24