12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਜੇਸ਼ ਗੁਪਤਾ ਨੇ ਸਾਂਝੀ ਰਸੋਈ ਲਈ 5,100 ਰੁਪਏ ਦਾ ਯੋਗਦਾਨ ਪਾਇਆ

ਹੁਸ਼ਿਆਰਪੁਰ, 12 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ’ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਹੁਸ਼ਿਆਰਪੁਰ, 12 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ’ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇੱਥੇ ਹਰ ਰੋਜ਼ 500 ਤੋਂ ਵੱਧ ਲੋੜਵੰਦ ਲੋਕ ਭੋਜਨ ਦਾ ਲਾਭ ਲੈ ਰਹੇ ਹਨ। ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅਜੇਸ਼ ਗੁਪਤਾ ਵਾਸੀ ਚੰਡੀਗੜ੍ਹ ਵਲੋਂ ਆਪਣੇ ਪੁੱਤਰ ਉਦੈ ਗੁਪਤਾ ਦੇ ਜਨਮ-ਦਿਨ ਮੌਕੇ ‘ਬੁੱਕ-ਏ-ਡੇ’ ਤਹਿਤ ਸਾਂਝੀ ਰਸੋਈ ਲਈ ਰਕਮ 5,100 ਰੁਪਏ ਦਾ ਯੋਗਦਾਨ ਪਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ 17 ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ ਅਗਲੀ ਖ਼ਬਰ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ
Ad Position 24