15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ’ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 16 ਨੂੰ

ਚੌਲਾਂਗ, 14 ਨਵੰਬਰ (ਸੁਖਦੇਵ ਸਿੰਘ)- ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 16 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਜੀ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 15-11-2026
ਚੌਲਾਂਗ, 14 ਨਵੰਬਰ (ਸੁਖਦੇਵ ਸਿੰਘ)- ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 16 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਜੀ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਮੌਕੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਦਕਿ ਅਤੁੱਟ ਲੰਗਰ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਜਾਗਰਣ ਅੱਜ ਅਗਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਮੌਕੇ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ
Ad Position 24