14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਸਬੀਰ ਸਿੰਘ ਪਾਲ ਨੇ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਪਿੰਡ ਅਜੜਾਮ ‘ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੰਮ੍ਰਿਤਪਾਲ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਦੀ ਅਗਵਾਈ ‘ਚ ਭਰਵੀਂ ਮੀਟਿੰਗ ਹੋਈ, ਜਿਸ ‘ਚ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਸਬੀਰ ਸਿੰਘ ਪਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣ ਵਾਅਦਿਆਂ ਦੇ ਉਲਟ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਬੇਰੁਜ਼ਗਾਰਾਂ ਵਲੋਂ ਹੱਕ ਮੰਗਣ ‘ਤੇ ਕੀਤੇ ਜਾ ਰਹੇ ਅੱਤਿਆਚਾਰ, ਲੁੱਟਾਂ, ਖੋਹਾਂ, ਗੈਂਗਸਟਰਵਾਦ ਵਿਰੁੱਧ ਲਾਮਬੰਦ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਪਿੰਡ ਅਜੜਾਮ ‘ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੰਮ੍ਰਿਤਪਾਲ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਦੀ ਅਗਵਾਈ ‘ਚ ਭਰਵੀਂ ਮੀਟਿੰਗ ਹੋਈ, ਜਿਸ ‘ਚ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਸਬੀਰ ਸਿੰਘ ਪਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣ ਵਾਅਦਿਆਂ ਦੇ ਉਲਟ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਬੇਰੁਜ਼ਗਾਰਾਂ ਵਲੋਂ ਹੱਕ ਮੰਗਣ ‘ਤੇ ਕੀਤੇ ਜਾ ਰਹੇ ਅੱਤਿਆਚਾਰ, ਲੁੱਟਾਂ, ਖੋਹਾਂ, ਗੈਂਗਸਟਰਵਾਦ ਵਿਰੁੱਧ ਲਾਮਬੰਦ ਕੀਤਾ। ਇਸ ਮੌਕੇ ਮੀਟਿੰਗ ‘ਚ ਸ਼ਾਮਿਲ ਸਮੂਹ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਾਮ ਪ੍ਰਕਾਸ਼ ਸਿੰਘ, ਕਮਲਜੀਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਬਚਨ ਦਾਸ ਮੈਂਬਰ ਪੰਚਾਇਤ, ਬਲਬੀਰ ਕੌਰ, ਜਸਵਿੰਦਰ ਸਿੰਘ, ਪਰਮਜੀਤ ਕੌਰ, ਬਲਬੀਰ ਕੌਰ, ਲਖਵੀਰ ਸਿੰਘ, ਪਰਮਜੀਤ ਸਿੰਘ, ਰਸ਼ਪਾਲ ਕੌਰ, ਰੇਸ਼ਮ ਕੌਰ, ਜੋਗਿੰਦਰ ਕੌਰ, ਬਲਵਿੰਦਰ ਕੁਮਾਰ, ਜੀਤ ਰਾਮ, ਅਮਰਜੀਤ ਕੌਰ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਰਦੋਪੱਟੀ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ
Ad Position 24