15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੰਤ ਬਲਵੀਰ ਸਿੰਘ ਦੀ ਯਾਦ ’ਚ ਕੀਰਤਨ ਦਰਬਾਰ ਅੱਜ

ਕੋਟਫਤੂਹੀ, 15 ਨਵੰਬਰ (ਅਟਵਾਲ)- ਨਜ਼ਦੀਕੀ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਲਵੀਰ ਸਿੰਘ ਦੀ 9 ਵੀਂ ਬਰਸੀ ਸੰਤ ਅਮਰੀਕ ਸਿੰਘ ਨੈਕੀ ਵਾਲਿਆਂ ਦੀ ਸਰਪ੍ਰਸਤੀ ਹੇਠ 16 ਨਵੰਬਰ ਨੂੰ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਗਿੱਲ, ਸੰਦੀਪ ਸੈਂਡੀ, ਪਰਮਜੀਤ ਸਿੰਘ ਰੱਕੜ, ਗੋਲਡੀ ਰਾਣਾ, ਹਰਪ੍ਰੀਤ ਸਿੰਘ ਮਰਵਾਹਾ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਵਿਚ ਹਰੀ ਦਰਬਾਰ ਸੰਗੀਤ ਵਿਦਿਆਲੇ ਅਟਾਰੀ, ਭਾਈ ਪ੍ਰਦੀਪ ਸਿੰਘ, ਭਾਈ ਸੁਖਦੇਵ ਸਿੰਘ ਨਡਾਲੋਂ, ਸੰਤ ਹਰੀ ਸਿੰਘ ਕੀਰਤਨ ਵਿਦਿਆਲੇ ਮੰਨਣਹਾਨਾ ਦੇ ਵਿਦਿਆਰਥੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 16-11-2026

Ad Position 22
No active advertisement
ਪਿਛਲੀ ਖ਼ਬਰ ਹਰਜੀ ਬਾਜਵਾ ਜ਼ਿਲ੍ਹੇ ’ਚ ਨੌਜਵਾਨਾਂ ਨੂੰ ਅਕਾਲੀ ਦਲ (ਬ) ਦੇ ਝੰਡੇ ਹੇਠ ਲਾਮਬੰਦ ਕਰਨਗੇ-ਆਗੂ ਅਗਲੀ ਖ਼ਬਰ ਸ਼ਿਵ ਸੈਨਾ ਲੋਇਨ ਦੇ ਕੌਮੀ ਪ੍ਰਧਾਨ ਅਮਿਤ ਅਰੋੜਾ ਦਾ ਬੰਟੀ ਜੋਗੀ ਵਲੋਂ ਸ਼ਾਨਦਾਰ ਸਵਾਗਤ
Ad Position 24