16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਜਾਂਚ ਕੈਂਪ 22 ਨੂੰ-ਔਲਖ

ਟਾਂਡਾ ਉੜਮੁੜ, 16 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਅਤੇ ਚੈੱਕਅਪ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਪੁਲਪੁਖ਼ਤਾ ਪੱਕਾ ਪੁਲ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।

Ad Position 21
No active advertisement
ਹਰਮੀਤ ਸਿੰਘ ਔਲਖ 17-11-2026
ਟਾਂਡਾ ਉੜਮੁੜ, 16 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਅਤੇ ਚੈੱਕਅਪ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਪੁਲਪੁਖ਼ਤਾ ਪੱਕਾ ਪੁਲ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ, ਨਜ਼ਰ ਦੀਆਂ ਐਨਕਾਂ ਅਤੇ ਮੁਫ਼ਤ ਲੈਂਜ਼ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਕੈਂਪ ਡਾਕਟਰ ਮਨਪ੍ਰੀਤ ਸਿੰਘ ਚੌਹਾਨ ਐੱਮ.ਡੀ. ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਲੁੱਡੀ ਨੇ ਖ਼ਿੱਤੇ ’ਚ ਮਚਾਈ ਧਮਾਲ ਅਗਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਜੰਗਲ ਰਾਜ ਖ਼ਤਮ ਕਰਕੇ ਸੂਬੇ ’ਚ ਕਾਨੂੰਨ ਵਿਵਸਥਾ ਲਾਗੂ ਕੀਤੀ ਜਾਵੇਗੀ-ਪਰਗਟ ਸਿੰਘ
Ad Position 24