ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਮੁਕੇਰੀਆਂ ਸੁਮਿਤ ਡਡਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਹਲਕਾ ਮੁਕੇਰੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ।
ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਸੀਨੀਅਰ ਕਾਂਗਰਸੀ ਨੇਤਾ ਹਲਕਾ ਮੁਕੇਰੀਆਂ ਸੁਮਿਤ ਡਡਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਹਲਕਾ ਮੁਕੇਰੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ਤੇ ਹਲਕਾ ਮੁਕੇਰੀਆਂ ਦੀਆਂ ਇਕ-ਇਕ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸੁਮਿਤ ਡਡਵਾਲ ਨਾਲ ਹਲਕਾ ਮੁਕੇਰੀਆਂ ਦੇ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।