17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਹੀਦ ਬਾਬਾ ਧੰਨਾ ਸਿੰਘ ਦੀ ਬਰਸੀ ਅੱਜ

ਬੁੱਲ੍ਹੋਵਾਲ, 17 ਨਵੰਬਰ (ਲੁਗਾਣਾ)-ਸ਼ਹੀਦ ਬਾਬਾ ਧੰਨਾ ਸਿੰਘ ਦੀ ਯਾਦ ’ਚ 38ਵਾਂ ਬਰਸੀ ਸਮਾਗਮ ਪਿੰਡ ਕਾਲੂਵਾਹਰ ਵਿਖੇ 18 ਨਵੰਬਰ ਦਿਨ ਬੁੱਧਵਾਰ ਨੂੰ ਬਾਬਾ ਅਮਰੀਕ ਸਿੰਘ ਖ਼ਾਲਸਾ ਦੀ ਅਗਵਾਈ ’ਚ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਅਵਤਾਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਦਿਨ ਸਹਿਜ ਪਾਠ ਦੇ ਭੋਗ ਉਪਰੰਤ ਕਥਾ ਕੀਰਤਨ ਤੇ ਸ਼ਬਦ ਕੀਰਤਨ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-11-2026
ਬੁੱਲ੍ਹੋਵਾਲ, 17 ਨਵੰਬਰ (ਲੁਗਾਣਾ)-ਸ਼ਹੀਦ ਬਾਬਾ ਧੰਨਾ ਸਿੰਘ ਦੀ ਯਾਦ ’ਚ 38ਵਾਂ ਬਰਸੀ ਸਮਾਗਮ ਪਿੰਡ ਕਾਲੂਵਾਹਰ ਵਿਖੇ 18 ਨਵੰਬਰ ਦਿਨ ਬੁੱਧਵਾਰ ਨੂੰ ਬਾਬਾ ਅਮਰੀਕ ਸਿੰਘ ਖ਼ਾਲਸਾ ਦੀ ਅਗਵਾਈ ’ਚ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਅਵਤਾਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਦਿਨ ਸਹਿਜ ਪਾਠ ਦੇ ਭੋਗ ਉਪਰੰਤ ਕਥਾ ਕੀਰਤਨ ਤੇ ਸ਼ਬਦ ਕੀਰਤਨ ਕਰਵਾਇਆ ਜਾਵੇਗਾ। ਇਸ ਦੌਰਾਨ ਸ਼ਹੀਦ ਬਾਬਾ ਧੰਨਾ ਸਿੰਘ ਦੀ ਯਾਦ ਅੰਦਰ ਹੈਲਥ ਕੇਅਰ ਦੀ ਟੀਮ ਵਲੋਂ ਮੁਫ਼ਤ ਟੈਸਟ ਸ਼ੂਗਰ, ਦਿਲ, ਲੀਵਰ ਦੇ ਟੈਸਟ ਕੀਤੇ ਜਾਣਗੇ, ਇਸ ਦੇ ਨਾਲ ਹੀ ਗੋਡਿਆਂ ਦੀ ਦਵਾਈ ਤੇ ਅੱਖਾਂ ਦੀ ਦਵਾਈ ਵੀ ਮੁਫ਼ਤ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਘਗਵਾਲ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਜਥਾ 20 ਨੂੰ ਦਿੱਲੀ ਰੋਸ ਮਾਰਚ ’ਚ ਸ਼ਾਮਿਲ ਹੋਵੇਗਾ - ਮ...
Ad Position 24