17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਮੰਥਾਰੀ ਸ੍ਰੀਨਿਵਾਸੁਲੂ ਦਾ ਦਾਤਾਰਪੁਰ ਪਹੁੰਚਣ ’ਤੇ ਐਡ. ਸਿੱਧੂ ਵਲੋਂ ਨਿੱਘਾ ਸਵਾਗਤ

ਤਲਵਾੜਾ, 17 ਨਵੰਬਰ (ਮਹਿਤਾ) ਭਾਰਤੀ ਜਨਤਾ ਪਾਰਟੀ ਦੇ ਸੰਗਠਨ ਮੰਤਰੀ ਸ੍ਰੀ ਮੰਥਾਰੀ ਸ਼੍ਰੀਨਿਵਾਸੁਲੂ ਦੇ ਦਾਤਾਰਪੁਰ ਪਹੁੰਚਣ ’ਤੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਸੈੱਲ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ੍ਰੀ ਜੰਗੀ ਲਾਲ ਮਹਾਜਨ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਮਨਹਾਸ, ਨਵਦੀਪ ਸਿੰਘ ਵਿਰਕ, ਡਾ.

Ad Position 21
No active advertisement
ਅਜੀਤ ਡੈਸਕ 18-11-2026
ਤਲਵਾੜਾ, 17 ਨਵੰਬਰ (ਮਹਿਤਾ) ਭਾਰਤੀ ਜਨਤਾ ਪਾਰਟੀ ਦੇ ਸੰਗਠਨ ਮੰਤਰੀ ਸ੍ਰੀ ਮੰਥਾਰੀ ਸ਼੍ਰੀਨਿਵਾਸੁਲੂ ਦੇ ਦਾਤਾਰਪੁਰ ਪਹੁੰਚਣ ’ਤੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਸੈੱਲ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ੍ਰੀ ਜੰਗੀ ਲਾਲ ਮਹਾਜਨ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਮਨਹਾਸ, ਨਵਦੀਪ ਸਿੰਘ ਵਿਰਕ, ਡਾ. ਸੁਖਦੇਵ ਸਿੰਘ, ਇੰਦਰਪਾਲ ਸਿੰਘ ਸੰਧੂ, ਰਘੁਨਾਥ ਰਾਣਾ, ਪਰਮਜੀਤ ਠਾਕੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਮੰਤਰੀ ਦਾ ਦਾਤਾਰਪੁਰ ਪਹੁੰਚਣ ’ਤੇ ਸਵਾਗਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸੰਗਠਨ ਦੇ ਸੀਨੀਅਰ ਆਗੂਆਂ ਦਾ ਮਾਰਗਦਰਸ਼ਨ ਅਤੇ ਵਰਕਰਾਂ ਦੀ ਇਕਜੁੱਟਤਾ ਬਹੁਤ ਮਹੱਤਵਪੂਰਨ ਹੈ। ਭਾਜਪਾ ਦਾ ਹਰ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਭਾਈ ਪਰਮਿੰਦਰ ਸਿੰਘ ਖ਼ਾਲਸਾ ਨੂੰ ਹਲਕਾ ਮੁਕੇਰੀਆਂ ਤੋਂ ਐਲਾਨਿਆ ਉਮੀਦਵਾਰ ਅਗਲੀ ਖ਼ਬਰ ਮੁਕੇਰੀਆਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 30 ਨੂੰ
Ad Position 24