17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪ੍ਰਧਾਨ ਨਿਤਿਨ ਨਬੀਨ ਦੀ ਰੈਲੀ ’ਚ ਹਲਕਾ ਦਸੂਹਾ ਤੋਂ ਵੱਡੀ ਗਿਣਤੀ ’ਚ ਭਾਜਪਾ ਵਰਕਰ ਜਾਣਗੇ-ਸੁਸ਼ੀਲ ਪਿੰਕੀ

ਤਲਵਾੜਾ, 17 ਨਵੰਬਰ (ਮਹਿਤਾ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਅੱਜ 18 ਨਵੰਬਰ ਦਿਨ ਵੀਰਵਾਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਪ੍ਰਧਾਨ ਨਿਤਿਨ ਨਵੀਨ ਦੇ ਵਿਚਾਰ ਸੁਣਨ ਲਈ ਹਲਕਾ ਦਸੂਹਾ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਜਾਣਗੇ।

Ad Position 21
No active advertisement
ਅਜੀਤ ਡੈਸਕ 18-11-2026
ਤਲਵਾੜਾ, 17 ਨਵੰਬਰ (ਮਹਿਤਾ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਅੱਜ 18 ਨਵੰਬਰ ਦਿਨ ਵੀਰਵਾਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਪ੍ਰਧਾਨ ਨਿਤਿਨ ਨਵੀਨ ਦੇ ਵਿਚਾਰ ਸੁਣਨ ਲਈ ਹਲਕਾ ਦਸੂਹਾ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਜਾਣਗੇ। ਇਹ ਜਾਣਕਾਰੀ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਆਪਣੇ ਡੈਮ ਰੋਡ ਤਲਵਾੜਾ ਸਥਿਤ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਦਿੱਤੀ। ਪਿੰਕੀ ਨੇ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ ਦੀ ਹੋਈ ਸਫਲਤਾ ਪੂਰਵਕ ਰੈਲੀ ਲਈ ਸਮੂਹ ਹਲਕਾ ਦਸੂਹਾ ਵਾਸੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 20 ਨੂੰ ਜਲੰਧਰ ਵਿਖੇ ਹੋਵੇਗਾ ਸੜਕੀ ਤੇ ਰੇਲਵੇ ਚੱਕਾ ਜਾਮ-ਚੌਹਾਨ ਅਗਲੀ ਖ਼ਬਰ ਸੀ.ਓ.ਪੀ.ਡੀ ਦੀ ਸਮੇਂ ਸਿਰ ਪਹਿਚਾਣ ਨਾਲ ਹੀ ਇਲਾਜ ਸੰਭਵ-ਮਾਹਿਰ ਡਾਕਟਰ
Ad Position 24