17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਧਾਇਕ ਘੁੰਮਣ ਨੇ ਪਿੰਡ ਕਾਹਲਵਾਂ ਨੂੰ ਦਿੱਤਾ 20 ਲੱਖ ਦਾ ਚੈੱਕ

ਦਸੂਹਾ, 17 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਾਹਲਵਾ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤਾ ਗਿਆ ਹੈ ਜਿਸ ਨਾਲ ਸੀਵਰੇਜ, ਲਾਈਟਾਂ ਦਾ ਕੰਮ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-11-2026
ਦਸੂਹਾ, 17 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਾਹਲਵਾ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤਾ ਗਿਆ ਹੈ ਜਿਸ ਨਾਲ ਸੀਵਰੇਜ, ਲਾਈਟਾਂ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਹੀ ਹੋਏ ਹਨ ਜਦਕਿ ਲੋਕ ਦੂਸਰੀ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਸਰਪੰਚ ਮਮਤਾ ਰਾਣੀ, ਪੰਚ ਮੋਹਰ ਸਿੰਘ, ਪੰਚ ਗੁਰਦੀਪ, ਪੰਚ ਮਨਜੀਤ, ਪੰਚ ਬੂਟਾ ਸਿੰਘ, ਸੁਨੀਲ ਕੁਮਾਰ, ਮਲਕੀਤ ਸਿੰਘ, ਗੁਰਦੀਪ, ਮਹਿੰਦਰ ਸਿੰਘ ਬਾਲੜਾ, ਸਰਪੰਚ ਜਸਕਰਨ ਸਿੰਘ ਭੂਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਿੰਪਾ ਆਲਮਪੁਰ, ਸਮਿਤੀ ਮੈਂਬਰ ਗੁਰਦੀਪ ਸਿੰਘ ਸੋਨੂੰ, ਦੀਪ ਸਿੰਘ, ਬੀਰਾ, ਅਮਰੀਕ ਸਿੰਘ, ਰੌਸ਼ਨ ਮਸੀਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸੂਹਾ ਕ੍ਰਿਕਟ ਅਕੈਡਮੀ ਵਲੋਂ ਅੰਡਰ-16 ਲੀਗ ਟੀ-20 ਕ੍ਰਿਕਟ ਟੂਰਨਾਮੈਂਟ 25 ਤੱਕ ਅਗਲੀ ਖ਼ਬਰ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਹੋਇਆ ਜ਼ਖ਼ਮੀ
Ad Position 24