17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ

ਅੱਡਾ ਸਰਾਂ, 17 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਬੀ. ਐੱਸ.

Ad Position 21
No active advertisement
ਅਜੀਤ ਡੈਸਕ 18-11-2026
ਅੱਡਾ ਸਰਾਂ, 17 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਬੀ.ਐੱਸ. ਸੀ ਸਮੈਸਟਰ ਤੀਸਰੇ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਲਵਦੀਪ ਕੌਰ ਵੜੈਚ ਅਤੇ ਵਾਈਸ ਪ੍ਰਿੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਨਤੀਜੇ ਦੌਰਾਨ ਅਮਨਦੀਪ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪਰਮਵੀਰ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਜਸਵੀਰ ਕੌਰ, ਰਾਜਦੀਪ ਕੌਰ, ਗੁਰਪ੍ਰੀਤ ਕੌਰ ਨੇ 71 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਅਵਤਾਰ ਸਿੰਘ ਕੰਧਾਲਾ ਜੱਟਾਂ, ਬਿਕਰਮਜੀਤ ਸਿੰਘ ਲਾਲੀ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਰਕੇਸ਼ ਵੋਹਰਾ, ਡਾ. ਕੁਲਦੀਪ ਸਿੰਘ ਘੋੜੇਵਾਹਾ,ਡਾ. ਦਵਿੰਦਰ ਕੌਸ਼ਲ, ਸਰਵਣ ਸਿੰਘ, ਮਨਜੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ, ਗੁਰਵੀਰ ਸਿੰਘ ਚੌਟਾਲਾ ਅਤੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਜੀ.ਟੀ.ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੀ ਸ਼ਾਨਦਾਰ ਪ੍ਰਾਪਤੀ- ਜਿੱਤੇ 9 ਇਨਾ... ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਸੰਘਵਾਲ ਦੀ ਪੰਚਾਇਤ ਨੂੰ ਦਿੱਤਾ 2 ਲੱਖ ਦਾ ਚੈੱਕ
Ad Position 24