22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡ. ਧਾਮੀ ਨੂੰ ਵਧਾਈਆਂ

ਬੁੱਲ੍ਹੋਵਾਲ, 21 ਨਵੰਬਰ (ਲੁਗਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਪ੍ਰਧਾਨ ਚੁਣੇ ਜਾਣ ‘ਤੇ ਹਲਕਾ ਸ਼ਾਮਚੁਰਾਸੀ ਦੇ ਵਾਸੀਆਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇ.

Ad Position 21
No active advertisement
ਅਜੀਤ ਡੈਸਕ 22-11-2026
ਬੁੱਲ੍ਹੋਵਾਲ, 21 ਨਵੰਬਰ (ਲੁਗਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਪ੍ਰਧਾਨ ਚੁਣੇ ਜਾਣ ‘ਤੇ ਹਲਕਾ ਸ਼ਾਮਚੁਰਾਸੀ ਦੇ ਵਾਸੀਆਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇ. ਕਸ਼ਮੀਰਾ ਸਿੰਘ ਗੀਗਨਵਾਲ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਅਤੇ ਅਮਰੀਕ ਸਿੰਘ ਭਾਗੋਵਾਲ ਮੈਂਬਰ ਪੀ.ਏ. ਨੇ ਕਿਹਾ ਕਿ 1996 ਤੋਂ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵਲੋਂ ਲਗਾਈ ਡਿਊਟੀ ਨੂੰ ਪੂਰੀ ਤਨਦੇਹੀ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਇਆ ਹੈ। ਇਸ ਮੌਕੇ ਸਰਕਲ ਪ੍ਰਧਾਨ ਜਗਪਾਲ ਸਿੰਘ ਖੱਬਲਾਂ, ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਭੱਕਲਾ, ਪ੍ਰਧਾਨ ਮੁਖਤਾਰ ਸਿੰਘ ਢੱਡੇ, ਸਰਕਲ ਪ੍ਰਧਾਨ ਰਵਿੰਦਰ ਪਾਲ ਸਿੰਘ ਸੂਸ, ਪ੍ਰਧਾਨ ਕੁਲਦੀਪ ਸਿੰਘ ਢੱਡੇ, ਉਪਕਾਰ ਸਿੰਘ ਭੱਕਲਾਂ ਹਲਕਾ ਪ੍ਰਧਾਨ ਸ਼ਾਮਚੁਰਾਸੀ, ਪ੍ਰਧਾਨ ਪ੍ਰਿਤਪਾਲ ਸਿੰਘ ਢੱਡੇ, ਮਨਵਿੰਦਰ ਸਿੰਘ ਸੂਸ, ਦਲਜਿੰਦਰ ਸਿੰਘ ਧਾਮੀ, ਮੁਖ਼ਤਿਆਰ ਸਿੰਘ ਖ਼ਾਲਸਾ, ਜਸ਼ਨ ਗੁਰਾਇਆ ਜ਼ਿਲ੍ਹਾ ਪ੍ਰਧਾਨ ਐਸ.ਓ.ਆਈ, ਅਮਨਦੀਪ ਸਿੰਘ ਹੁਸੈਨਪੁਰ ਸੰਮਤੀ ਮੈਂਬਰ, ਵਿਸਾਖਾ ਸਿੰਘ ਗੀਗਨਵਾਲ, ਗੋਲਡੀ ਗੀਗਨਵਾਲ, ਸਾਬੀ ਖਡਿਆਲਾ ਸੈਣੀਆਂ, ਸੁਖਮਿੰਦਰ ਸਿੰਘ ਸੁੱਖ ਬੈਂਸ, ਡਾ. ਸੁਰਿੰਦਰ ਸਿੰਘ, ਅਵਤਾਰ ਸਿੰਘ, ਪਰਮਵੀਰ ਸਿੰਘ ਖੱਬਲਾਂ ਕੌਮੀ ਮੀਤ ਪ੍ਰਧਾਨ, ਰਿੰਪਲ ਸੂਸ ਐਮ.ਡੀ ਸ਼ੂਗਰ ਮਿੱਲ, ਸਰਕਲ ਗੁਰਦੀਪ ਸਿੰਘ ਦੀਪਾ , ਗੁਰਪਾਲ ਸਿੰਘ ਲੱਡਾ ਲਾਚੋਵਾਲ, ਅਵਤਾਰ ਸਿੰਘ ਨੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਮੁਕਾਬਲਿਆਂ ’ਚ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਵਿਦਿਆਰਥਣ ਮੁਸਕਾਨ ਨੇ ਗੱਡੇ... ਅਗਲੀ ਖ਼ਬਰ ਟਿੱਪਰ ਨਾਲ ਟੱਕਰ ਹੋਣ ’ਤੇ ਔਰਤ ਦੀ ਮੌਤ
Ad Position 24