21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ-ਅਮੋਲਕ ਹੁੰਦਲ

ਤਲਵਾੜਾ, 21 ਨਵੰਬਰ (ਮਹਿਤਾ)-ਆਉਂਦੀਆਂ ਵਿਧਾਨ ਸਭਾ ਚੋਣਾਂ 2027 ’ਚ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮਹਾਂ ਮੰਤਰੀ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਅਮੋਲਕ ਹੁੰਦਲ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਤਲਵਾੜਾ, 21 ਨਵੰਬਰ (ਮਹਿਤਾ)-ਆਉਂਦੀਆਂ ਵਿਧਾਨ ਸਭਾ ਚੋਣਾਂ 2027 ’ਚ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮਹਾਂ ਮੰਤਰੀ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਅਮੋਲਕ ਹੁੰਦਲ ਨੇ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦਾਤਾਰਪੁਰ ਵਿਖੇ ਪੱਤਰਕਾਰਾਂ ਨਾਲ ਕੀਤਾ। ਸ੍ਰੀ ਹੁੰਦਲ ਨੇ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਹੁਣ ਪੰਜਾਬ ਨਿਵਾਸੀਆਂ ਦਾ ਮਨ ਭੰਗ ਹੋ ਚੁੱਕਾ ਹੈ। ਇਸ ਲਈ ਹੁਣ ਤਾਂ ਪੰਜਾਬ ਨਿਵਾਸੀ ਸਿਰਫ਼ ਚੋਣਾਂ ਦੀ ਹੀ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ’ਤੇ ਇਸ ਸਰਕਾਰ ਨੂੰ ਅਲਵਿਦਾ ਕਹੀਏ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਦੀ ਸੀਟ ਵੀ ਸ਼ਾਨਦਾਰ ਢੰਗ ਨਾਲ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿਚ ਪਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ-2026 ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24