22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਜਪਾ ਦੀ ਸਮਾਜਿਕ ਸਮਰਸਤਾ ਯਾਤਰਾ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਹੋਈ ਸ਼ੁਰੂ

ਬੀਣੇਵਾਲ, 22 ਨਵੰਬਰ (ਬੈਜ ਚੌਧਰੀ)- ਆਰ. ਐਸ.

Ad Position 21
No active advertisement
ਅਜੀਤ ਡੈਸਕ 23-11-2026
ਬੀਣੇਵਾਲ, 22 ਨਵੰਬਰ (ਬੈਜ ਚੌਧਰੀ)- ਆਰ. ਐਸ. ਐਸ. ਅਤੇ ਭਾਜਪਾ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜਿਕ ਸਮਰਸਤਾ ਯਾਤਰਾ ਦੀ ਸ਼ੁਰੂਆਤ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ. ਇਸ ਮੌਕੇ ਗੁਰੂ ਘਰ ਵਿਚ ਅਰਦਾਸ ਕਰਨ ਤੋਂ ਬਾਅਦ ਗੁਰੂ ਘਰ ਕਮੇਟੀ ਦੇ ਪ੍ਰਧਾਨ ਬਾਬਾ ਕੇਵਲ ਸਿੰਘ,ਹੈੱਡ ਕੈਸ਼ੀਅਰ ਬਾਬਾ ਨਰੇਸ਼ ਸਿੰਘ,ਬਾਬਾ ਸੁਖਦੇਵ ਸਿੰਘ ਦੀ ਅਗਵਾਈ ਵਿਚ ਕਮੇਟੀ ਵਲੋਂ ਯਾਤਰਾ ਵਿਚ ਸ਼ਾਮਿਲ ਸੰਤਾਂ-ਮਹਾਂਪੁਰਸ਼ਾਂ ਤੇ ਭਾਜਪਾ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਡਾ ਦਵਿੰਦਰ ਕੁਮਾਰ,ਰਾਣਾ ਰਾਜ ਕੁਮਾਰ ਹਰਵਾਂ, ਪ੍ਰਦੀਪ ਰੰਗੀਲਾ, ਰਾਣਾ ਰਾਜ ਕੁਮਾਰ ਪਾਹਲੇਵਾਲ (ਆਰ.ਕੇ. ਸਟੂਡੀਓ), ਬਿੱਲਾ ਕੰਬਾਲਾ, ਸਤਪਾਲ ਧੰਜਲ ਸਮੇਤੇ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੌਟਾਲਾ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੇ ਗਰਮ ਕੰਬਲ ਅਗਲੀ ਖ਼ਬਰ 17 ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਜਿੱਤਿਆ
Ad Position 24