25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਛਾਗਲਾ ਵਿਖੇ ਜੈ ਭੀਮ ਟਾਈਗਰ ਫੋਰਸ ਦੀ ਵਿਸ਼ੇਸ਼ ਮੀਟਿੰਗ

ਦਸੂਹਾ, 25 ਨਵੰਬਰ (ਭੁੱਲਰ)-ਜੈ ਭੀਮ ਟਾਈਗਰ ਫੋਰਸ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਛਾਗਲਾ ਵਿਖੇ ਦੀਪਕ ਛਾਗਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਜੈ ਭੀਮ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਵਿੱਕੀ ਜਲੋਟਾ, ਸੋਨੀ ਰਵੀਦਾਸੀਆ, ਰਾਮ ਦੱਤੂ ਬਨਿਆਲ ਅਤੇ ਜਸਵੰਤ ਸਿੰਘ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਵਿੰਗ ਨੇ ਸਾਥੀਆਂ ਸਮੇਤ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਦਸੂਹਾ, 25 ਨਵੰਬਰ (ਭੁੱਲਰ)-ਜੈ ਭੀਮ ਟਾਈਗਰ ਫੋਰਸ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਛਾਗਲਾ ਵਿਖੇ ਦੀਪਕ ਛਾਗਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਜੈ ਭੀਮ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਵਿੱਕੀ ਜਲੋਟਾ, ਸੋਨੀ ਰਵੀਦਾਸੀਆ, ਰਾਮ ਦੱਤੂ ਬਨਿਆਲ ਅਤੇ ਜਸਵੰਤ ਸਿੰਘ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਵਿੰਗ ਨੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਇਨਸਾਨੀਅਤ ਦੀ ਸੇਵਾ ਲਈ ਹਰੇਕ ਮਨੁੱਖ ਨੂੰ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਇੱਕ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨਵਦੀਪ ਸਿੰਘ ਵਿਰਕ, ਡਾਕਟਰ ਸੁਖਦੇਵ ਸਿੰਘ ਲੰਗਰਪੁਰ, ਇੰਦਰਪਾਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁਸ਼ੀਕਾ ਮਿੱਤਲ ਤੇ ਰੀਨਾ ਭੱਲਾ ਵਲੋਂ ਸਾਂਝੀ ਰਸੋਈ ਲਈ 7000 ਦੀ ਰਾਸ਼ੀ ਭੇਟ ਅਗਲੀ ਖ਼ਬਰ ਪਿੰਡ ਰੋੜ ਮਜਾਰਾ ਦੀ ਕੋ-ਆਪ੍ਰੇਟਿਵ ਸੁਸਾਇਟੀ ’ਚ ਡਾਇਆ ਖਾਦ ਦੀ ਕਿੱਲਤ
Ad Position 24