25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਵਿਖੇ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 25 ਨਵੰਬਰ (ਮਸੀਤੀ)-ਪਿੰਡ ਪੰਡੋਰੀ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰਬੱਤ ਤੇ ਭਲੇ ਦੀ ਅਰਦਾਸ ਉਪਰੰਤ ਸ਼ੁਰੂ ਹੋਏ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਅੱਡਾ ਸਰਾਂ, 25 ਨਵੰਬਰ (ਮਸੀਤੀ)-ਪਿੰਡ ਪੰਡੋਰੀ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰਬੱਤ ਤੇ ਭਲੇ ਦੀ ਅਰਦਾਸ ਉਪਰੰਤ ਸ਼ੁਰੂ ਹੋਏ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਨਗਰ ਕੀਰਤਨ ਦੌਰਾਨ ਰਾਗੀ ਜਥੇ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ। ਇਸ ਮੌਕੇ ਬਾਬਾ ਜਰਨੈਲ ਸਿੰਘ, ਨੰਬਰਦਾਰ ਕਿਰਪਾਲ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ ਮਨਪ੍ਰੀਤ ਸਿੰਘ ਮਨਮਿੰਦਰ ਸਿੰਘ ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ ਸੁਖਵਿੰਦਰ ਸਿੰਘ ਅਮਰੀਕ ਸਿੰਘ,ਪਰਮਿੰਦਰ ਸਿੰਘ, ਗੁਰਬਾਜ਼ ਸਿੰਘ, ਸ਼ਾਹਬਾਜ਼ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਦਿਲਬਾਗ ਸਿੰਘ, ਡਾ. ਅਵਤਾਰ ਸਿੰਘ, ਗੁਰਮੇਲ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਸਿਮਰਨ ਸਿੰਘ ਹਰਜੋਤ ਸਿੰਘ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮਨੋਜ ਸ਼ਰਮਾ ਨੂੰ ਮੰਡਲ ਪ੍ਰਧਾਨ ਪਲਾਹਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਭੱਜਲਾਂ ਵਿਖੇ ਜਥੇਦਾਰ ਹਰਨਾਮ ਸਿੰਘ ਸਪੋਰਟਸ ਕਲੱਬ ਨੇ ਬੱਚਿਆਂ ਦੇ ਦੌੜ ਮੁਕਾਬਲੇ ਕਰਵਾਏ
Ad Position 24