25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਲਜਿੰਦਰ ਸਿੰਘ ਧਾਮੀ ਅਤੇ ਬਲਵੀਰ ਸਿੰਘ ਧਾਮੀ। ਐਡ. ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨਾ ਇਲਾਕੇ ਲਈ ਮਾਣ ਵਾਲੀ ਗੱਲ

ਸ਼ਾਮਚੁਰਾਸੀ, 25 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਇਲਾਕੇ ’ਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਦਲਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਬਲਵੀਰ ਸਿੰਘ ਧਾਮੀ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਫ਼ੈਸਲਿਆਂ ਵਿਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ ਹੈ।

Ad Position 21
No active advertisement
ਅਜੀਤ ਡੈਸਕ 26-11-2026
ਸ਼ਾਮਚੁਰਾਸੀ, 25 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਇਲਾਕੇ ’ਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਦਲਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਬਲਵੀਰ ਸਿੰਘ ਧਾਮੀ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਫ਼ੈਸਲਿਆਂ ਵਿਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ ਪਾਬਲਾ, ਕੁਲਵਿੰਦਰ ਸਿੰਘ ਕਿੰਦਾ, ਸੋਹਣ ਸਿੰਘ ਨਰਵਾਲ, ਅਮਰ ਸਿੰਘ ਬੱਬਲੂ, ਸੰਦੀਪ ਸਿੰਘ, ਲਖਵੀਰ ਸਿੰਘ ਕੂੰਟਾਂ, ਸੰਦੀਪ ਸਿੰਘ ਖਰਦੇਹੜ, ਕੁਲਵਿੰਦਰ ਸਿੰਘ ਬਿੰਬ, ਮਾਸਟਰ ਦਰਸ਼ਨ ਸਿੰਘ ਪਥਰਾਲੀਆਂ, ਬਲਕਾਰ ਸਿੰਘ ਨਰਿਆਲ ਨੇ ਵੀ ਹਰਜਿੰਦਰ ਸਿੰਘ ਧਾਮੀ ਦੀ ਛੇਵੀਂ ਵਾਰ ਹੋਈ ਨਿਯੁਕਤੀ ‘ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਫਤਹਿ ਵੈੱਲਫੇਅਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਸਵੈਟਰ ਵੰਡੇ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਮਾਸਟਰ ਮਹਿੰਗਾ ਸਿੰਘ
Ad Position 24