25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੈਲ ਮਾਜਰਾ ਵਾਸੀਆਂ ਨੇ ਵਿਧਾਇਕ ਸੰਤੋਸ਼ ਕਟਾਰੀਆ ਨੂੰ ਦਿੱਤਾ 7 ਦਿਨਾਂ ਦਾ ਅਲਟੀਮੇਟਮ

ਬਲਾਚੌਰ, 25 ਨਵੰਬਰ (ਜਤਿੰਦਰਪਾਲ ਸਿੰਘ ਕਲੇਰ)-ਪਿੰਡ ਰੈਲ ਮਾਜਰੇ ਦੇ ਖੇਡ ਸਟੇਡੀਅਮ ਦਾ ਮੁੱਦਾ ਹੁਣ ਹੋਰ ਤਿੱਖਾ ਹੋ ਗਿਆ ਹੈ। ਖਿਡਾਰੀਆਂ ਤੇ ਪਿੰਡ ਵਾਸੀਆਂ ਨੇ ਵਿਧਾਇਕ ਸੰਤੋਸ਼ ਕਟਾਰੀਆ ਨੂੰ ਸਿੱਧੀ ਚੇਤਾਵਨੀ ਦਿੰਦਿਆਂ 7 ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਬਲਾਚੌਰ, 25 ਨਵੰਬਰ (ਜਤਿੰਦਰਪਾਲ ਸਿੰਘ ਕਲੇਰ)-ਪਿੰਡ ਰੈਲ ਮਾਜਰੇ ਦੇ ਖੇਡ ਸਟੇਡੀਅਮ ਦਾ ਮੁੱਦਾ ਹੁਣ ਹੋਰ ਤਿੱਖਾ ਹੋ ਗਿਆ ਹੈ। ਖਿਡਾਰੀਆਂ ਤੇ ਪਿੰਡ ਵਾਸੀਆਂ ਨੇ ਵਿਧਾਇਕ ਸੰਤੋਸ਼ ਕਟਾਰੀਆ ਨੂੰ ਸਿੱਧੀ ਚੇਤਾਵਨੀ ਦਿੰਦਿਆਂ 7 ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਪਿੰਡ ਵਾਸੀਆਂ ਦੀ ਸਾਫ਼ ਮੰਗ ਹੈ ਕਿ ਸਾਨੂੰ ਸਕੂਲ ਦਾ ਆਮ ਗਰਾਊਂਡ ਨਹੀਂ, ਸਗੋਂ ਖਿਡਾਰੀਆਂ ਲਈ ਸਹੂਲਤਾਂ ਵਾਲਾ ਅਸਲ ਖੇਡ ਸਟੇਡੀਅਮ ਚਾਹੀਦਾ ਹੈ। ਪਿੰਡ ਵਾਸੀਆਂ ਵੱਲੋਂ ਤੇਜੀ ਮਾਂਗਟ ਪ੍ਰਧਾਨ ਯੂਥ ਵਿੰਗ ਦੋਆਬਾ ਜ਼ੋਨ ਮਿਸਲ ਸਤਲੁਜ ਨੇ ਕਿਹਾ ਕਿ ਅਸੀਂ ਵਿਧਾਇਕ ਸੰਤੋਸ਼ ਕਟਾਰੀਆ ਨੂੰ ਸਪੱਸ਼ਟ ਤੌਰ ‘ਤੇ 7 ਦਿਨਾਂ ਦਾ ਸਮਾਂ ਦਿੰਦੇ ਹਾਂ ਕਿ ਪਿੰਡ ਰੈਲ ਮਾਜਰੇ ਦੀ ਇਸ ਮੰਗ ਦਾ ਠੋਸ ਅਤੇ ਲਿਖਤੀ ਹੱਲ ਕੀਤਾ ਜਾਵੇ। ਜੇਕਰ 7 ਦਿਨਾਂ ਅੰਦਰ ਕੋਈ ਠੋਸ ਹੱਲ ਨਾ ਹੋਇਆ ਤਾਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋਕਤੰਤਰਿਕ ਢੰਗ ਨਾਲ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ -ਅੰਮ੍ਰਿਤਪਾਲ ਸਿੰਘ ਖ਼ਾਲਸਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 28 ਨੂੰ ਬੰਗਾ ’ਚ ਸੁਣਨਗੇ ਵਪਾਰੀਆਂ ਦੀਆਂ ਸਮੱਸਿਆਵਾਂ
Ad Position 24