27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 2 ਮਾਮਲੇ ਦਰਜ, 2 ਨਾਮਜ਼ਦ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਕਰੀਬ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ 2 ਮਾਮਲੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਿਕ ਅਰਨਿਆਲਾ ਸ਼ਾਹਪੁਰ ਦੇ ਵਾਸੀ ਸਤਨਾਮ ਸਿੰਘ ਨੇ ਥਾਣਾ ਹਰਿਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਲੜਕੇ ਸਤਨਾਮ ਸਿੰਘ ਨੂੰ ਮੈੱਸ ‘ਚ ਨੌਕਰੀ ਦਿਵਾਉਣ ਦੇ ਨਾਂਅ ‘ਤੇ ਅਰੋੜਾ ਕਲੋਨੀ ਕੱਕੋਂ ਦੇ ਵਾਸੀ ਰਵੀਇੰਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਕਰੀਬ 2 ਲੱਖ ਰੁਪਏ ਦੀ ਠੱਗੀ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਕਰੀਬ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ 2 ਮਾਮਲੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਿਕ ਅਰਨਿਆਲਾ ਸ਼ਾਹਪੁਰ ਦੇ ਵਾਸੀ ਸਤਨਾਮ ਸਿੰਘ ਨੇ ਥਾਣਾ ਹਰਿਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਲੜਕੇ ਸਤਨਾਮ ਸਿੰਘ ਨੂੰ ਮੈੱਸ ‘ਚ ਨੌਕਰੀ ਦਿਵਾਉਣ ਦੇ ਨਾਂਅ ‘ਤੇ ਅਰੋੜਾ ਕਲੋਨੀ ਕੱਕੋਂ ਦੇ ਵਾਸੀ ਰਵੀਇੰਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਕਰੀਬ 2 ਲੱਖ ਰੁਪਏ ਦੀ ਠੱਗੀ ਕੀਤੀ। ਜਦਕਿ ਤਹਿਸੀਲ ਮੁਕੇਰੀਆਂ ਦੇ ਪਿੰਡ ਸਨਿਆਲ ਦੇ ਵਾਸੀ ਗਗਨਦੀਪ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਸੀ ਕਿ ਅਮਰੀਕਾ ਭੇਜਣ ਦੇ ਨਾਂਅ ‘ਤੇ ਪਿੰਡ ਗਾਲੜੀਆਂ ਦੇ ਵਾਸੀ ਹਰਮਿੰਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ 31 ਲੱਖ ਰੁਪਏ ਦੀ ਠੱਗੀ ਮਾਰੀ। ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ‘ਤੇ ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਥਾਣਾ ਹਰਿਆਣਾ ਤੇ ਮੁਕੇਰੀਆਂ ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਭਲਕੇ ਏ.ਡੀ.ਜੀ.ਪੀ. ਪੰਜਾਬ ਅਰੁਣਪਾਲ ਸਿੰਘ ਹੋਣਗੇ ਮੁੱਖ ਮਹਿ... ਅਗਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24