26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੂੰਗਾ ਤੋਂ ਸੰਗਤਾਂ ਦਾ ਜਥਾ ਰਵਾਨਾ

ਹਰਿਆਣਾ, 26 ਨਵੰਬਰ (ਹਰਮੇਲ ਸਿੰਘ ਖੱਖ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ ਨਾਂਦੇੜ ਅਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਪਿੰਡ ਭੂੰਗਾ ਤੋਂ ਜਥੇਦਾਰ ਪਰਮਜੀਤ ਸਿੰਘ ਪੰਮੀ ਦੀ ਅਗਵਾਈ ‘ਚ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਇਸ ਮੌਕੇ ਜਥੇ: ਪਰਮਜੀਤ ਸਿੰਘ ਪੰਮੀ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਨਗੀਨਾ ਘਾਟ, ਗੁਰ: ਹੀਰਾ ਘਾਟ, ਗੁਰ: ਸੰਗਤ ਸਾਹਿਬ, ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ ਅਤੇ ਉੱਥੋਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

Ad Position 21
No active advertisement
ਪਿੰਡ ਭੂੰਗਾ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਮੌਕੇ ਜਥੇ: ਪਰਮਜੀਤ ਸਿੰਘ ਪੰਮੀ ਤੇ ਸੰਗਤਾਂ। ਤਸਵੀਰ : ਖੱਖ 27-11-2026
ਹਰਿਆਣਾ, 26 ਨਵੰਬਰ (ਹਰਮੇਲ ਸਿੰਘ ਖੱਖ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ ਨਾਂਦੇੜ ਅਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਪਿੰਡ ਭੂੰਗਾ ਤੋਂ ਜਥੇਦਾਰ ਪਰਮਜੀਤ ਸਿੰਘ ਪੰਮੀ ਦੀ ਅਗਵਾਈ ‘ਚ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਇਸ ਮੌਕੇ ਜਥੇ: ਪਰਮਜੀਤ ਸਿੰਘ ਪੰਮੀ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਨਗੀਨਾ ਘਾਟ, ਗੁਰ: ਹੀਰਾ ਘਾਟ, ਗੁਰ: ਸੰਗਤ ਸਾਹਿਬ, ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ ਅਤੇ ਉੱਥੋਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਮਾ: ਜਸਵੀਰ ਸਿੰਘ ਵਾਲੀਆ, ਜਗਦੀਸ਼ ਸਿੰਘ ਕਾਜ਼ਲ, ਸਰਕਲ ਪ੍ਰਧਾਨ ਅਕਾਲੀ ਦਲ (ਬ) ਜਸਪਾਲ ਸਿੰਘ ਲੱਕੀ, ਪਿਆਰਾ ਸਿੰਘ, ਗੁਰਮੇਲ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਸਮੀਰ ਸੈਣੀ, ਮਨਜੀਤ ਸਿੰਘ, ਮਨਜੋਤ ਸਿੰਘ, ਇੰਦਰ ਵਾਲੀਆ, ਜਸਵਿੰਦਰ ਕੌਰ, ਹਰਦੀਪ ਕੌਰ, ਬਲਜਿੰਦਰ ਕੌਰ, ਸੁਖਪ੍ਰੀਤ ਕੌਰ, ਬਿੰਦਰ ਕੌਰ, ਮਨਜੋਤ ਸਿੰਘ, ਬਲਵਿੰਦਰ ਕੌਰ , ਕੁਲਵੀਰ ਕੌਰ, ਦੇਵ ਰਾਜ, ਰਾਜ ਰਾਣੀ, ਸਚਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ-ਭੱਟੀ ਅਗਲੀ ਖ਼ਬਰ ਨੈਸ਼ਨਲ ਅਤੇ ਸਟੇਟ ਪੱਧਰ ’ਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਦਾ ਢੋਲ ਢਮੱਕੇ ਨਾਲ ਸਵਾਗਤ
Ad Position 24