26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਰੋਧੀਆਂ ’ਤੇ ਭਾਰੂ ਪਵੇਗਾ ਅਕਾਲੀ-ਭਾਜਪਾ ਗੱਠਜੋੜ-ਇਬਰਾਹੀਮਪੁਰ, ਭਾਤਪੁਰ

ਗੜ੍ਹਸ਼ੰਕਰ, 26 ਨਵੰਬਰ (ਧਾਲੀਵਾਲ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗਠਜੋੜ ਨੂੰ ਲੈ ਕੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜੋਗਾ ਸਿੰਘ ਇਬਰਾਹੀਮਪੁਰ ਤੇ ਹਰਜੀਤ ਸਿੰਘ ਭਾਤਪੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿਰੋਧੀਆਂ ’ਤੇ ਭਾਰੂ ਪਵੇਗਾ ਤੇ ਆਉਣ ਵਾਲੀ ਸਰਕਾਰ ਅਕਾਲੀ-ਭਾਜਪਾ ਗਠਜੋੜ ਦੀ ਬਣੇਗੀ। ਉਨ੍ਹਾਂ ਕਿਹਾ ਕਿ ਗਠਜੋੜ ਹੋਣ ਤੋਂ ਬਾਅਦ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਵਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਸਤੋਂ ਸਪੱਸ਼ਟ ਹੈ ਕਿ ਗਠਜੋੜ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ।

Ad Position 21
No active advertisement
ਜੋਗਾ ਸਿੰਘ ਇਬਰਾਹੀਮਪੁਰ, ਹਰਜੀਤ ਸਿੰਘ ਭਾਤਪੁਰ 27-11-2026
ਗੜ੍ਹਸ਼ੰਕਰ, 26 ਨਵੰਬਰ (ਧਾਲੀਵਾਲ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗਠਜੋੜ ਨੂੰ ਲੈ ਕੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜੋਗਾ ਸਿੰਘ ਇਬਰਾਹੀਮਪੁਰ ਤੇ ਹਰਜੀਤ ਸਿੰਘ ਭਾਤਪੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿਰੋਧੀਆਂ ’ਤੇ ਭਾਰੂ ਪਵੇਗਾ ਤੇ ਆਉਣ ਵਾਲੀ ਸਰਕਾਰ ਅਕਾਲੀ-ਭਾਜਪਾ ਗਠਜੋੜ ਦੀ ਬਣੇਗੀ। ਉਨ੍ਹਾਂ ਕਿਹਾ ਕਿ ਗਠਜੋੜ ਹੋਣ ਤੋਂ ਬਾਅਦ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਵਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਸਤੋਂ ਸਪੱਸ਼ਟ ਹੈ ਕਿ ਗਠਜੋੜ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਸੂਬੇ ਦਾ ਵਿਕਾਸ ਸਿਰਫ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਹੀ ਹੋਇਆ ਹੈ ਜਦਕਿ ਪਿਛਲੇ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿਰਫ ਤੇ ਸਿਰਫ ਲੋਕਾਂ ਨੂੰ ਗੁੰਮਰਾਹ ਕਰਕੇ ਹੀ ਵਕਤ ਟਪਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਤਲਵੰਡੀ ਅਰਾਈਆਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ’ਚ ਲੱਡੂ ਵੰਡੇ
Ad Position 24