ਵਿਧਾਇਕ ਜਿੰਪਾ ਵਲੋਂ ਬਹਾਦਰਪੁਰ ਬਾਹੀਆਂ ’ਚ ਸਕੂਲ ਦੇ ਕਮਰੇ ਦਾ ਉਦਘਾਟਨ
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਹਾਦਰਪੁਰ ਬਾਹੀਆਂ ’ਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਦੇ ਸਰਕਾਰੀ ਸਕੂਲ ’ਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਅਤੇ ਐਲ. ਈ.
ਇੰਸਪੈਕਟਰ ਬਲਜੀਤ ਸਿੰਘ ਸਹੋਤਾ ਅਤੇ ਨੈਨਸੀ ਸਹੋਤਾ ਪਿੰਡ ਭੂੰਨੋ (ਹੁਸ਼ਿਆਰਪੁਰ) ਨੇ ਵਿਆਹ ਦੀ 22ਵੀਂ ਵਰ੍ਹੇਗੰਢ ਮਨਾਈ।
28-11-2026