28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਬਾਬਾ ਨੰਦ ਲਾਲ ਸਕੂਲ ਵਿਖੇ ਸਵਾਗਤ

ਨੰਗਲ ਬਿਹਾਲਾਂ, 28 ਨਵੰਬਰ (ਵਿਨੋਦ ਮਹਾਜਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਥ ਯਾਤਰਾ ਜੋ ਕਿ ਸਵਾਮੀ ਮਾਧਵਾਨੰਦ ਅਤੇ ਸਵਾਮੀ ਸਤਿਆਨੰਦ ਜੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਹੈ, ਦਾ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਰੀਟਾ ਕੁਮਾਰੀ, ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਪੁਜਨੀਅ ਸੰਤਾਂ ਦੇ ਸ਼ੁੱਭ ਆਗਮਨ ਦਾ ਦਿਲੋਂ ਆਭਾਰ ਪ੍ਰਗਟ ਕਰਦਿਆਂ ਸ਼ਰਧਾ ਅਤੇ ਉਤਸ਼ਾਹ ਨਾਲ ਉਨ੍ਹਾਂ ਦਾ ਸਨਮਾਣ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਨੰਗਲ ਬਿਹਾਲਾਂ, 28 ਨਵੰਬਰ (ਵਿਨੋਦ ਮਹਾਜਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਥ ਯਾਤਰਾ ਜੋ ਕਿ ਸਵਾਮੀ ਮਾਧਵਾਨੰਦ ਅਤੇ ਸਵਾਮੀ ਸਤਿਆਨੰਦ ਜੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਹੈ, ਦਾ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਰੀਟਾ ਕੁਮਾਰੀ, ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਪੁਜਨੀਅ ਸੰਤਾਂ ਦੇ ਸ਼ੁੱਭ ਆਗਮਨ ਦਾ ਦਿਲੋਂ ਆਭਾਰ ਪ੍ਰਗਟ ਕਰਦਿਆਂ ਸ਼ਰਧਾ ਅਤੇ ਉਤਸ਼ਾਹ ਨਾਲ ਉਨ੍ਹਾਂ ਦਾ ਸਨਮਾਣ ਕੀਤਾ। ਇਸ ਮੌਕੇ ਪਹੁੰਚੇ ਸੰਤਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸੰਸਕਾਰ ਅਤੇ ਸਕਾਰਾਤਮਕ ਸੋਚ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰੀਰਦਾਨੀ ਨੰਬਰਦਾਰ ਅਜੀਤ ਸਿੰਘ ਦੇ ਪਰਿਵਾਰ ਦਾ ਸਨਮਾਨ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ’ਤੇ ਹਲਕਾ ਸ਼ਾਮਚੁਰਾਸੀ ’ਚ ਖ਼ੁਸ਼ੀ ਦੀ ਲਹਿਰ-ਅਕਾਲੀ ਆਗੂ
Ad Position 24