18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦੇ ਮਾਤਾ ਮਲਕੀਤ ਕੌਰ ਦਾ ਹੋਇਆ ਸਸਕਾਰ

Ad Position 21
No active advertisement
ਅਜੀਤ ਡੈਸਕ 22-01-2026
ਜਗਰਾਉਂ, 21 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਦੁਨੀਆਂ ਨੂੰ ਅਲਵਿਦਾ ਆਖ ਗਏ | ਉਨ੍ਹਾਂ ਦਾ ਸਸਕਾਰ ਪਿੰਡ ਅਗਵਾੜ ਲੋਪੋ ਖੁਰਦ ਵਿਖੇ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸ.ਆਰ ਕਲੇਰ, ਸਾਬਕਾ ਵਿਧਾਇਕ ਸ. ਭਾਗ ਸਿੰਘ ਮੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮਾਤਾ ਜੀ ਦੀ ਦੇਹ 'ਤੇ ਲੋਈਆ ਭੇਟ ਕਰਕੇ ਅੰਤਿਮ ਵਿਦਾਈ ਦਿੱਤੀ | ਇਸ ਮੌਕੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਸ. ਹਰੀ ਸਿੰਘ ਕਾਉਂਕੇ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਦੀਪਇੰਦਰ ਸਿੰਘ ਭੰਡਾਰੀ, ਪ੍ਰਧਾਨ ਚਰਨਜੀਤ ਸਿੰਘ ਜਗਰਾਉਂ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਤਜਿੰਦਰਪਾਲ ਸਿੰਘ ਕੰਨੀਆ, ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਪ੍ਰਧਾਨ ਸੁਖਦੇਵ ਸਿੰਘ ਜੱਗਾ ਕਾਉਂਕੇ, ਗੁਰਪ੍ਰੀਤ ਸਿੰਘ ਬੱਸੂਵਾਲ, ਗੁਰਚਰਨ ਸਿੰਘ ਗਰੇਵਾਲ ਜਗਰਾਉਂ, ਜਤਿੰਦਰ ਸਿੰਘ ਗਰੇਵਾਲ, ਸੰਦੀਪ ਸਿੰਘ ਮੱਲ੍ਹਾ, ਜਤਿੰਦਰ ਸਿੰਘ ਰਿੰਕੂ ਕਲੇਰਾਂ, ਪ੍ਰਧਾਨ ਹਰਦੀਪ ਸਿੰਘ ਮਾਣੂੰਕੇ, ਜਥੇਦਾਰ ਜਸਦੇਵ ਸਿੰਘ ਲੀਲਾਂ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਪੰਚ ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪੰਚ ਜਸਵਿੰਦਰ ਸਿੰਘ ਲੱਖਾ, ਡਾਇਰੈਕਟਰ ਬਲਜੀਤ ਸਿੰਘ ਹਠੂਰ, ਬੂਟਾ ਸਿੰਘ ਬੁਰਜ ਕੁਲਾਰਾਂ, ਸੁਰਿੰਦਰ ਸਿੰਘ ਪਰਜੀਆ ਬਿਹਾਰੀਪੁਰ, ਅਵਤਾਰ ਸਿੰਘ ਤਿਹਾੜਾ, ਜਸਵੰਤ ਸਿੰਘ ਪੱਤੀ ਮੁਲਤਾਨੀ, ਪ੍ਰਧਾਨ ਜਤਿੰਦਰ ਸਿੰਘ ਸਿੱਧਵਾਂ ਖੁਰਦ, ਨਿਰਭੈ ਸਿੰਘ ਅਲੀਗੜ੍ਹ, ਚਮਕੌਰ ਸਿੰਘ ਬੁਜ਼ਰਗ, ਹਾਕਮ ਸਿੰਘ ਚੀਮਨਾ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਕਾਕਾ ਨੰਬਰਦਾਰ ਲੰਮੇ, ਬਲਜਿੰਦਰ ਸਿੰਘ ਗੁਰੂਸਰ ਕਾਉਂਕੇ, ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ, ਮਨਜਿੰਦਰ ਸਿੰਘ ਮੱਖਣ ਗੁਰੂਸਰ ਕਾਉਂਕੇ, ਸਾਬਕਾ ਸਰਪੰਚ ਜਸਵੀਰ ਸਿੰਘ ਰਾਜੂ ਡਾਂਗੀਆਂ, ਗੁਰਸ਼ਰਨ ਸਿੰਘ ਗਿੱਦੜਵਿੰਡੀ, ਗੁਰਦੀਪ ਸਿੰਘ ਗਾਲਿਬ ਖੁਰਦ, ਸਰਤਾਜ ਸਿੰਘ ਗਾਲਿਬ ਰਣ ਸਿੰਘ, ਮਨਜੀਤ ਸਿੰਘ ਬਿੱਟੂ ਅਗਵਾੜ ਖਵਾਜਾ ਬਾਜੂ, ਏਕਮ ਸਿੰਘ ਫਤਿਹਗੜ੍ਹ ਸਿਬੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਰਹੂਮ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਅਰਾਈਆਂ ਦੇ ਸ਼ਰਧਾਂਜਲੀ ਸਮਾਰੋਹ ਦੌਰਾਨ ਲੋਕਾਂ ਦਾ ਜਨ-ਸੈਲਾਬ ਉਮੜਿਆ ਅਗਲੀ ਖ਼ਬਰ ਪੁਲਿਸ ਵਲੋਂ ਲੜਾਈ-ਝਗੜੇ ਦੇ ਮਾਮਲੇ ਵਿਚ ਅਦਾਲਤੀ ਭਗੌੜਾ ਕਾਬੂ
Ad Position 24