11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁੱਜਰਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ • ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼ ਤੌਰ 'ਤੇ ਪੁੱਜੇ

Ad Position 21
No active advertisement
ਅਜੀਤ ਡੈਸਕ 30-01-2026
ਜੋਧਾਂ, 29 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਗੁੱਜਰਵਾਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਦੇ ਆਗੂਆਂ ਸਤਨਾਮ ਸਿੰਘ, ਜਗਤਾਰ ਸਿੰਘ ਤਾਰੀ, ਜਗਰੂਪ ਸਿੰਘ ਸਕੱਤਰ, ਲਖਵੀਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਟੇਲਰ ਅਤੇ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਦੇ ਅੰਤਿਮ ਦਿਨ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਇਸ ਮੌਕੇ ਸਰਪੰਚ ਹਰਦੀਪ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਮੈਨੇਜਰ ਜਗਦੀਸ਼ ਸਿੰਘ, ਰਾਜਿੰਦਰ ਸਿੰਘ ਸਾਬਕਾ ਪੰਚ, ਲੈਕਚਰਾਰ ਰਮਨਦੀਪ ਸਿੰਘ, ਮਾ. ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਰਾਜਵਿੰਦਰ ਸਿੰਘ, ਸੰਤੋਖ ਸਿੰਘ ਦੁਬਈ, ਹਰਮੇਲ ਸਿੰਘ ਟੀਟੂ, ਜਥੇਦਾਰ ਜਗਰੂਪ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਮਲਕੀਤ ਸਿੰਘ ਨਹਿਰੂ, ਰਣਧੀਰ ਸਿੰਘ, ਪਵਨਦੀਪ ਸਿੰਘ, ਪ੍ਰਦੀਪ ਭਨੋਟ, ਪਾਲ ਸਿੰਘ ਧਾਲੀਵਾਲ, ਸ਼ਾਮ ਸਿੰਘ ਸਰੋਏ, ਨਿਰੰਜਨ ਸਿੰਘ, ਗੁਰਜੀਤ ਸਿੰਘ, ਰਾਗੀ ਨਿਰਮਲ ਸਿੰਘ, ਲਵਪ੍ਰੀਤ ਸਿੰਘ ਲਵਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਣੂੰਕੇ 'ਚ 22 ਨੂੰ ਕਰਵਾਏ ਜਾ ਰਹੇ ਇੰਡੀਆ ਪੱਧਰੀ 'ਪਸ਼ੂ ਧਨ ਚੈਂਪੀਅਨਸ਼ਿਪ' ਦਾ ਕੀਤਾ ਪੋਸਟਰ ਜਾਰੀ
Ad Position 24