11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਸੂਜਾਪੁਰ ਵਿਖੇ ਕੈਂਸਰ ਜਾਗਰੂਕਤਾ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 6 ਨੂੰ

Ad Position 21
No active advertisement
ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਵ: ਮੇਜਰ ਗੁਰਬਚਨ ਸਿੰੰਘ ਹਾਂਸ ਤੇ ਉਨ੍ਹਾਂ ਦੀ ਧਰਮਪਤਨੀ ਸਵ: ਬੀਬੀ ਬਿਸਨ ਕੌਰ ਹਾਂਸ ਦੀ ਯਾਦ ਵਿਚ ਉਨ੍ਹਾਂ ਦੇ ਸਮੂਹ ਕੈਨੇਡੀਅਨ ਪਰਿਵਾਰ ਅਤੇ ਇੰਟਰ ਨੈਸ਼ਨਲ ਕੈਂਸਰ ਸੁਸਾਇਟੀ ਵਲੋਂ ਸ਼ਹੀਦ ਮੇਜਰ ਸ: ਕੁਲਦੀਪ ਸਿੰਘ ਹਾਂਸ ਸਰਕਾਰੀ ਹਾਈ ਸਕੂਲ ਸੂਜਾਪੁਰ ਦੀ ਖੇਡ ਗਰਾਊਾਡ ਵਿਚ ਕੈਂਸਰ ਜਾਗਰੂਕਤਾ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ | ਇਹ ਜਾਣਕਾਰੀ ਦਿੰਦਿਆਂ ਸਰਪੰਚ ਲਵਜੋਤ ਸਿੰਘ ਸਨੀ ਸੂਜਾਪੁਰ, ਸਾਬਕਾ ਸਰਪੰਚ ਨਿਰਮਲ ਸਿੰਘ ਕੈਨੇਡਾ, ਥਾਣੇਦਾਰ ਸੁਖਵਿੰਦਰ ਸਿੰਘ ਹਾਂਸ ਕੈਨੇਡਾ ਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ 4 ਵਜੇ ਤੱਕ ਲਗਾਇਆ ਜਾਵੇਗਾ ਤੇ ਮਰੀਜ਼ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ |

Ad Position 22
No active advertisement
ਪਿਛਲੀ ਖ਼ਬਰ ਭੱਠਾਧੂਹਾ ਵਿਖੇ ਲਗਾਏ ਮੁਫ਼ਤ ਮੈਡੀਕਲ ਕੈਂਪ 'ਚ 406 ਲੋੜਵੰਦ ਮਰੀਜ਼ਾਂ ਨੇ ਲਿਆ ਲਾਹਾ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਲੋਂ 11 ਸਾਈਕਲਾਂ ਦਾ ਜੇਤੂ ਐਥਲੀਟ ਸਨਮਾਨਿਤ
Ad Position 24