10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੁਧਾਰ ਪੁਲਿਸ ਵਲੋਂ ਚਾਈਨਾ ਡੋਰ ਦੇ 60 ਗੱਟੂ (ਚਰਖੜੇ) ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 30-01-2026
ਗੁਰੂਸਰ ਸੁਧਾਰ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗਣਤੰਤਰ ਦਿਵਸ ਵਾਲੇ ਦਿਨ ਸੁਧਾਰ ਬਾਜ਼ਾਰ ਵਿਖੇ ਇਕ ਪਤੰਗਾਂ ਦੀ ਦੁਕਾਨ 'ਤੇ ਜਾਂਚ ਦੌਰਾਨ ਉਥੋਂ 60 ਗੱਟੂ (ਚਰਖੜੇ) ਚਾਈਨਾ ਡੋਰ ਦੇ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸੁਧਾਰ ਵਿਖੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਦਾਖਾ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਸੁਰਿੰਦਰ ਕੁਮਾਰ ਉਰਫ਼ ਸੁੰਦਰ ਪੁੱਤਰ ਮੁਕੰਦ ਲਾਲ ਵਜੋਂ ਹੋਈ ਹੈ ਤੇ ਉਸ ਵਿਰੁੱਧ ਖ਼ਤਰਨਾਕ ਤੇ ਚਾਈਨਾ ਡੋਰ ਵੇਚਣ ਦੇ ਦੋਸ਼ ਵਿਚ ਬੀ.ਐੱਨ.ਐੱਸ. ਦੀ ਧਾਰਾ 223, 125 ਤਹਿਤ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਸਾਨੂੰ ਸਧਾਰਨ ਜੀਵਨ ਜਿਊਣ ਲਈ ਪ੍ਰੇਰਦੀ ਹੈ-ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ ਅਗਲੀ ਖ਼ਬਰ ਹਲਕਾ ਰਾਏਕੋਟ ਦੇ ਵਸਨੀਕ ਸਿਹਤ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ-ਵਿਧਾਇਕ ਠੇਕੇਦਾਰ
Ad Position 24