13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੰਤ ਸੁੰਦਰ ਸਿੰਘ ਸ.ਸ.ਸ. ਬੋਪਾਰਾਏ ਕਲਾਂ ਵਿਖੇ 2026-27 ਲਈ ਦਾਖ਼ਲੇ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 02-03-2026
ਗੁਰੂਸਰ ਸੁਧਾਰ, 1 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਨਾਮਵਰ ਵਿੱਦਿਅਕ ਸੰਸਥਾ ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ ਵਿਖੇ ਵਿੰਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਬੋਪਾਰਾਏ ਕਲਾਂ ਤੋਂ ਢੱਟ ਲਿੰਕ ਸੜਕ 'ਤੇ ਸਥਿਤ ਇਸ ਸਕੂਲ ਦੇ ਪਿ੍ੰ: ਰਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਇਸ ਸਕੂਲ ਵਿਚ ਨਰਸਰੀ ਤੋਂ ਗਿਆਰਵੀਂ ਜਮਾਤ ਦੇ ਦਾਖ਼ਲੇ ਜਾਰੀ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਈ ਸਾਇੰਸ, ਮੈਥ ਦੀਆਂ ਪ੍ਰਯੋਗਸ਼ਾਲਾਵਾਂ, ਬੱਚਿਆਂ ਦੇ ਮਾਨਸਿਕ, ਸਰੀਰਕ ਵਿਕਾਸ ਲਈ ਖੇਡਾਂ ਤੇ ਖੇਡ ਮੈਦਾਨ, ਧਾਰਮਿਕ ਵਿਦਿਆ, ਆਧੁਨਿਕ ਕੰਪਿਊਟਰ ਲੈਬਾਂ, ਟਰਾਂਸਪੋਰਟ ਦਾ ਪ੍ਰਬੰਧ, ਤਜ਼ਰਬੇਕਾਰ ਸਟਾਫ਼ ਦੀ ਉਪਲਬਧਾ ਤੋਂ ਇਲਾਵਾ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਸੰਨ 1998 ਤੋਂ ਚੱਲ ਰਹੀ ਸੰਸਥਾ ਦੀਆਂ ਮਿਸਾਲੀ ਵਿਦਿਅਕ, ਖੇਡ ਪ੍ਰਾਪਤੀਆਂ ਤੇ ਬੋਰਡ ਦੇ ਨਤੀਜਿਆਂ ਵਿਚ ਮੈਰਿਟ ਲਿਸਟ ਵਿਚ ਆਏ ਬੱਚਿਆਂ ਦਾ ਜ਼ਿਕਰ ਵੀ ਉਨ੍ਹਾਂ ਇਸ ਸਮੇਂ ਕੀਤਾ |


Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ਰਾਬ ਘੁਟਾਲੇ ਦੇ ਕੇਸ 'ਚ ਸਚਾਈ ਦੀ ਜਿੱਤ ਹੋਈ- ਅਵਤਾਰ ਸਿੰਘ ਘੁਡਾਣੀ <br/>
Ad Position 24